ਆਪ੍ਰੇਸ਼ਨ ਸਿੰਦੂਰ: BCCI ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਕਰੇਗਾ ਸਲਾਮ, IPL ਦੇ ਸਮਾਪਤੀ ਸਮਾਰੋਹ ਲਈ ਬਣਾਈ ਖਾਸ ਯੋਜਨਾ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2025 ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਮਾਪਤ ਹੋਵੇਗਾ। ਇਹ ਪ੍ਰੋਗਰਾਮ ਲਗਭਗ 45 ਮਿੰਟ ਤੱਕ ਚੱਲੇਗਾ ਅਤੇ ਇਸ ਦੌਰਾਨ ਆਪ੍ਰੇਸ਼ਨ ਸਿੰਦੂਰ ਅਧੀਨ ਹਥਿਆਰਬੰਦ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਦਾ ਸਨਮਾਨ […]
By :
Nishant Malyan
Updated On: 27 May 2025 18:40:PM
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2025 ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਮਾਪਤ ਹੋਵੇਗਾ। ਇਹ ਪ੍ਰੋਗਰਾਮ ਲਗਭਗ 45 ਮਿੰਟ ਤੱਕ ਚੱਲੇਗਾ ਅਤੇ ਇਸ ਦੌਰਾਨ ਆਪ੍ਰੇਸ਼ਨ ਸਿੰਦੂਰ ਅਧੀਨ ਹਥਿਆਰਬੰਦ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਦਾ ਸਨਮਾਨ ਕੀਤਾ ਜਾਵੇਗਾ।
