Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਠਿੰਡਾ ਵਿੱਚ ਸੀਮਿੰਟ ਨਾਲ ਭਰਿਆ ਟਰਾਲਾ ਨਾਲੇ ਵਿੱਚ ਡਿੱਗਿਆ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ

Punjab News: ਪੰਜਾਬ ਦੇ ਬਠਿੰਡਾ ਵਿੱਚ ਇੱਕ ਸੀਮਿੰਟ ਨਾਲ ਭਰਿਆ ਟਰਾਲਾ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਟਰਾਲਾ ਚਾਲਕ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਕਲੀਨਰ ਅਜੇ ਵੀ ਲਾਪਤਾ ਹੈ, ਜਿਸਦੀ ਭਾਲ ਜਾਰੀ ਹੈ। ਇਹ ਹਾਦਸਾ ਤਲਵੰਡੀ ਸਾਬੋ ਦੇ ਜੀਵਨ ਸਿੰਘ ਵਾਲਾ ਪਿੰਡ ਨੇੜੇ ਲਾਸਦਾ ਨਾਲੇ ਵਿੱਚ ਵਾਪਰਿਆ। ਤਲਵੰਡੀ ਸਾਬੋ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ਵਿੱਚ ਸੀਮਿੰਟ ਨਾਲ ਭਰਿਆ ਟਰਾਲਾ ਨਾਲੇ ਵਿੱਚ ਡਿੱਗਿਆ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ

Punjab News: ਪੰਜਾਬ ਦੇ ਬਠਿੰਡਾ ਵਿੱਚ ਇੱਕ ਸੀਮਿੰਟ ਨਾਲ ਭਰਿਆ ਟਰਾਲਾ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਟਰਾਲਾ ਚਾਲਕ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਕਲੀਨਰ ਅਜੇ ਵੀ ਲਾਪਤਾ ਹੈ, ਜਿਸਦੀ ਭਾਲ ਜਾਰੀ ਹੈ। ਇਹ ਹਾਦਸਾ ਤਲਵੰਡੀ ਸਾਬੋ ਦੇ ਜੀਵਨ ਸਿੰਘ ਵਾਲਾ ਪਿੰਡ ਨੇੜੇ ਲਾਸਦਾ ਨਾਲੇ ਵਿੱਚ ਵਾਪਰਿਆ।

ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਇਸ ਜਗ੍ਹਾ ਦੀ ਜਾਂਚ ਲਈ ਪਹਿਲਾਂ ਹੀ ਚੰਡੀਗੜ੍ਹ ਤੋਂ ਟੀਮਾਂ ਬੁਲਾ ਲਈਆਂ ਸਨ। ਟੀਮਾਂ ਨੇ ਜਾਂਚ ਕਰਕੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ।

ਇਸ ਨਾਲੇ ਵਿੱਚ ਇਹ ਦੂਜਾ ਵੱਡਾ ਹਾਦਸਾ ਹੈ। ਪਿਛਲੇ ਸਾਲ ਇੱਥੇ ਇੱਕ ਨਿੱਜੀ ਬੱਸ ਡਿੱਗਣ ਨਾਲ ਇੱਕ ਬੱਚੇ ਸਮੇਤ ਲਗਭਗ ਇੱਕ ਦਰਜਨ ਲੋਕਾਂ ਦੀ ਮੌਤ ਹੋ ਗਈ ਸੀ। ਸਥਾਨਕ ਲੋਕ ਲੰਬੇ ਸਮੇਂ ਤੋਂ ਪੁਲ ਨੂੰ ਚੌੜਾ ਕਰਨ ਦੀ ਮੰਗ ਕਰ ਰਹੇ ਸਨ, ਪਰ ਪੁਲ ਨੂੰ ਚੌੜਾ ਕਰਨ ਦੀ ਬਜਾਏ ਪ੍ਰਸ਼ਾਸਨ ਨੇ ਸਿਰਫ਼ ਸਪੀਡ ਬ੍ਰੇਕਰ ਹੀ ਲਗਾਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਪੀਡ ਬ੍ਰੇਕਰ ਲਗਾਉਣ ਕਾਰਨ ਹਾਦਸਿਆਂ ਦਾ ਖ਼ਤਰਾ ਹੋਰ ਵਧ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News