ਕੇਂਦਰ ਮੁਲਾਜ਼ਮਾਂ ਲਈ ਵੱਡੀ ਖ਼ਬਰ, ਮੋਦੀ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ
8th Central Pay Commission: ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਵਿਸ਼ੇਸ਼ ਤੋਹਫੇ ਦਾ ਐਲਾਨ ਕੀਤਾ ਹੈ। ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਹ ਜਾਣਕਾਰੀ ਦਿੱਤੀ।
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ: