Mathura News: ਮਥੁਰਾ ਦੇ ਥਾਣਾ ਗੋਵਿੰਦ ਨਗਰ ਇਲਾਕੇ ਵਿੱਚ ਮਾਇਆ ਟਿੱਲਾ ਸ਼ਾਹਗੰਜ ਨੇੜੇ ਖੁਦਾਈ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਜਿਸ ਕਾਰਨ 4 ਤੋਂ 5 ਘਰ ਢਹਿ ਗਏ। ਕਈ ਲੋਕਾਂ ਦੇ ਘਰ ਦੇ ਅੰਦਰ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ।
ਮਥੁਰਾ ਦੇ ਥਾਣਾ ਗੋਵਿੰਦ ਨਗਰ ਇਲਾਕੇ ਵਿੱਚ ਮਾਇਆ ਟਿੱਲਾ ਸ਼ਾਹਗੰਜ ਨੇੜੇ ਖੁਦਾਈ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਜਿਸ ਕਾਰਨ 4 ਤੋਂ 5 ਘਰ ਢਹਿ ਗਏ। ਕਈ ਲੋਕਾਂ ਦੇ ਘਰ ਦੇ ਅੰਦਰ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਈ ਘਰ ਢਹਿ ਗਏ ਹਨ। ਇਸ ਦੇ ਨਾਲ ਹੀ ਹਾਦਸੇ ਵਿੱਚ ਐਂਬੂਲੈਂਸ ਰਾਹੀਂ ਇੱਕ ਵਿਅਕਤੀ ਨੂੰ ਹਸਪਤਾਲ ਵੀ ਲਿਜਾਇਆ ਜਾ ਰਿਹਾ ਹੈ।
ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਥਾਣਾ ਗੋਵਿੰਦ ਨਗਰ ਇਲਾਕੇ ਵਿੱਚ ਮਾਇਆ ਟਿੱਲਾ ਸ਼ਾਹਗੰਜ ਨੇੜੇ ਖੁਦਾਈ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਜਿਸ ਕਾਰਨ 4 ਤੋਂ 5 ਘਰ ਢਹਿ ਗਏ ਹਨ। ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਫਿਲਹਾਲ ਮੌਕੇ ‘ਤੇ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਖੁਦਾਈ ਦੌਰਾਨ ਵਾਪਰਿਆ। ਜਿਸ ਕਾਰਨ 4 ਤੋਂ 5 ਘਰ ਢਹਿ ਗਏ ਅਤੇ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ।