Daily Post ਦੀ ਪੱਤਰਕਾਰ ਦੇ ਕੈਮਰੇ ‘ਚ ਕੈਦ ਹੋਈ ਕਿ/ਡਨੈ/ਪਿੰਗ ! ਕੈਮਰਾ ਖੋਹਣ ਦੀ ਕੀਤੀ ਕੋਸ਼ਿਸ਼ ! SSP ਹੰਸ ਨੇ ਮਾਮਲੇ ਦੇ ਖੋਲ੍ਹੇ ਭੇਦ !

ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼...