ਗੁਰਪਤਵੰਤ ਸਿੰਘ ਪੰਨੂ ਦੇ ਸਾਥੀ ਨੂੰ ਕੀਤਾ ਗਿਆ ਮੋਹਾਲੀ ਕੋਰਟ ਚ ਪੇਸ਼, ਪੁਲਿਸ ਨੂੰ ਮਿਲਿਆ ਚਾਰ ਦਿਨ ਦਾ ਰਿਮਾਂਡ
Resham Singh four-day Police Remand: ਗੁਰਪਤਵੰਤ ਸਿੰਘ ਪੰਨੂ ਦੇ ਸਾਥੀ ਰੇਸ਼ਮ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮੋਹਾਲੀ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਪੁਲਿਸ ਨੂੰ ਰੇਸ਼ਮ ਸਿੰਘ ਦਾ ਚਾਰ ਦਿਨਾਂ ਦਾ ਰਿਮਾਂਡ ਦਿੱਤਾ ਹੈ।
By :
ਮਨਵੀਰ ਰੰਧਾਵਾ
Updated On: 19 Jun 2025 13:45:PM