Ludhiana West Assembly Results Live; ਦੂਜੇ ਦੌਰ ਵਿੱਚ ‘ਆਪ’ ਦੇ ਸੰਜੀਵ ਅਰੋੜਾ ਅੱਗੇ, ਕਾਂਗਰਸ ਦੇ ਭਾਰਤ ਭੂਸ਼ਣ ਦੂਜੇ ਸਥਾਨ ‘ਤੇ
Ludhiana West Assembly Seat 2025 Results; ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਲਗਾਤਾਰ ਜਾਰੀ ਹੈ ਜਿਸਦੇ ਅਨੁਸਾਰ ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ 1995 ਵੋਟਾਂ ਨਾਲ ਅੱਗੇ ਹੈ। ‘ਆਪ’ ਨੂੰ 4335, ਕਾਂਗਰਸ ਨੂੰ 2340, ਭਾਜਪਾ ਨੂੰ 2069 ਅਤੇ ਅਕਾਲੀ ਦਲ ਨੂੰ 1312 ਵੋਟਾਂ ਮਿਲੀਆਂ ਹਨ। ਦੱਸ ਦਈਏ ਕਿ ਪਹਿਲੇ ਦੌਰ […]
By :
Jaspreet Singh
Updated On: 23 Jun 2025 09:52:AM
Ludhiana West Assembly Seat 2025 Results; ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਲਗਾਤਾਰ ਜਾਰੀ ਹੈ ਜਿਸਦੇ ਅਨੁਸਾਰ ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ 1995 ਵੋਟਾਂ ਨਾਲ ਅੱਗੇ ਹੈ। ‘ਆਪ’ ਨੂੰ 4335, ਕਾਂਗਰਸ ਨੂੰ 2340, ਭਾਜਪਾ ਨੂੰ 2069 ਅਤੇ ਅਕਾਲੀ ਦਲ ਨੂੰ 1312 ਵੋਟਾਂ ਮਿਲੀਆਂ ਹਨ।
ਦੱਸ ਦਈਏ ਕਿ ਪਹਿਲੇ ਦੌਰ ਵਿੱਚ ‘ਆਪ’ ਉਮੀਦਵਾਰ ਨੂੰ ਲੀਡ ਮਿਲੀ। ‘ਆਪ’ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ ਰਹੇ। ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ ਸੀ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।