Banner
Banner

ਹਾਰ ਤੋਂ ਬਾਅਦ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਭਾਰਤ ਭੂਸ਼ਨ ਆਸ਼ੂ ਨੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਨੇ ਕਿਹਾ ਕਿ ਉਹ ਹਾਰ ਦੀ ਜ਼ਿੰਮੇਵਾਰੀ ਖੁਦ ਲੈ ਰਹੇ ਹਨ ਅਤੇ ਇਸ ਲਈ ਉਹ ਆਪਣਾ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ।
Dailypost News
By : Updated On: 23 Jun 2025 19:09:PM
ਹਾਰ ਤੋਂ ਬਾਅਦ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਭਾਰਤ ਭੂਸ਼ਨ ਆਸ਼ੂ ਨੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਨੇ ਕਿਹਾ ਕਿ ਉਹ ਹਾਰ ਦੀ ਜ਼ਿੰਮੇਵਾਰੀ ਖੁਦ ਲੈ ਰਹੇ ਹਨ ਅਤੇ ਇਸ ਲਈ ਉਹ ਆਪਣਾ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad