Punjab Weather News: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਦੀ ਯੈਲੋਂ ਚੇਤਾਵਨੀ ਜਾਰੀ ਕੀਤੀ ਹੈ।

ਅੰਮ੍ਰਿਤਸਰੀ ਕੁਲਚੇ ਨੂੰ ਮਿਲ ਸਕਦਾ ਹੈ GI TAG – ਪੰਜਾਬ ਸਰਕਾਰ ਦੀ ਵੱਡੀ ਪਹਿਲ
Punjab Food Heritage: ਪੰਜਾਬ ਦਾ ਫੂਡ ਪ੍ਰੋਸੈਸਿੰਗ ਵਿਭਾਗ ਅੰਮ੍ਰਿਤਸਰ ਦੇ ਮਸ਼ਹੂਰ ਪਕਵਾਨ, ਅੰਮ੍ਰਿਤਸਰੀ ਕੁਲਚਾ ਲਈ ਭੂਗੋਲਿਕ ਸੰਕੇਤ (GI) ਟੈਗ ਪ੍ਰਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਿਹਾ ਹੈ। ਇਹ ਜ਼ਿਕਰਯੋਗ ਹੈ ਕਿ GI ਟੈਗ ਇੱਕ ਲੇਬਲ ਹੈ, ਜੋ ਕਿਸੇ ਖਾਸ ਭੂਗੋਲਿਕ ਖੇਤਰ ਜਿਵੇਂ ਕਿ ਇੱਕ ਖਾਸ ਇਲਾਕਾ, ਕਸਬਾ ਜਾਂ ਦੇਸ਼ ਦੇ...