ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਰੋਲ ਬਾਗ ਵਿੱਚ ਸਥਿਤ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 13 ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ।ਜਾਣਕਾਰੀ ਅਨੁਸਾਰ, ਸ਼ਾਮ 6:47 ਵਜੇ, ਫਾਇਰ ਬ੍ਰਿਗੇਡ ਨੂੰ ਕਰੋਲ ਬਾਗ ਦੇ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ, 13 ਫਾਇਰ ਇੰਜਣ ਮੌਕੇ ‘ਤੇ ਭੇਜ ਦਿੱਤੇ ਗਏ। ਵਿਸਥਾਰ ਜਾਣਕਾਰੀ ਦੀ ਉਡੀਕ ਹੈ।

ਗਵਰਨਰ ਵੱਲੋਂ ਸਿਵਲ ਸਕੱਤਰੇਤ ਦੀ ਸੀ.ਆਈ.ਐਸ.ਐਫ. ਯੂਨਿਟ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
Punjab News; ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਰੁੱਖ ਲਗਾਉਣ ਸਬੰਧੀ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੂ.ਟੀ. ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਮੁੱਖ ਵਣਪਾਲ ਸੌਰਭ ਕੁਮਾਰ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਤੇ...