BIG BREAKING: MP Amritpal ਦੀ ਪਾਰਟੀ ਨੇ ਕਰ ‘ਤਾ ਐਲਾਨ… ਤਰਨਤਾਰਨ ਜ਼ਿਮਨੀ ਚੋਣ ਲੜੇਗੀ ਪਾਰਟੀ

ਬਠਿੰਡਾ ਦੀ ਬਹਾਦਰ PCR ਟੀਮ ਨੂੰ ਮਿਲਣਗੇ CM ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ. ਟੀਮ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬਠਿੰਡਾ ਦੀ ਪੀਸੀਆਰ ਟੀਮ ਨੇ ਇੱਕ ਬਹੁਤ ਹੀ ਬਹਾਦਰੀ ਵਾਲਾ ਕੰਮ ਕੀਤਾ ਹੈ। ਪੁਲਿਸ ਦੀ ਟੀਮ ਨੇ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ 'ਤੇ 11 ਲੋਕਾਂ ਦੀ ਜਾਨ ਬਚਾਈ ਸੀ।ਦੱਸ ਦਿੰਦੇ ਹਾਂ ਕਿ ਬੀਤੇ ਦਿਨੀਂ...