Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਮਾਣਾ ਦੇ ਪਿੰਡ ਦਾ ਪੁਲਿਸ ਮੁਲਾਜ਼ਮ ਲਾਪਤਾ

ਪਟਿਆਲਾ: ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਢਕੱਰਬਾ ਦੇ ਬੱਸ ਅੱਡੇ ਦੇ ਨੇੜਿਉਂ ਬੀਤੀ ਰਾਤ ਇਕ ਪੁਲਿਸ ਮੁਲਾਜ਼ਮ ਨੂੰ ਅਗਵਾ ਕਰ ਲਿਆ ਗਿਆ ਹੈ ਜਾਂ ਲਾਪਤਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਜਵਾਨ ਸਤਿੰਦਰ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਪਣੀ ਕਾਰ ’ਤੇ ਸਵਾਰ ਹੋ ਕੇ ਆਪਣੇ ਘਰ ਪਿੰਡ ਡੇਰਾ ਕੋਟਲਾ ਨਸਰੂ ਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਮਾਣਾ ਦੇ ਪਿੰਡ ਦਾ ਪੁਲਿਸ ਮੁਲਾਜ਼ਮ ਲਾਪਤਾ

ਪਟਿਆਲਾ: ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਢਕੱਰਬਾ ਦੇ ਬੱਸ ਅੱਡੇ ਦੇ ਨੇੜਿਉਂ ਬੀਤੀ ਰਾਤ ਇਕ ਪੁਲਿਸ ਮੁਲਾਜ਼ਮ ਨੂੰ ਅਗਵਾ ਕਰ ਲਿਆ ਗਿਆ ਹੈ ਜਾਂ ਲਾਪਤਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਜਵਾਨ ਸਤਿੰਦਰ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਪਣੀ ਕਾਰ ’ਤੇ ਸਵਾਰ ਹੋ ਕੇ ਆਪਣੇ ਘਰ ਪਿੰਡ ਡੇਰਾ ਕੋਟਲਾ ਨਸਰੂ ਆ ਰਿਹਾ ਸੀ।

ਉਸ ਦੀ ਕਾਰ ਢਕੱਰਬਾ ਦੇ ਬੱਸ ਅੱਡੇ ਤੋਂ ਮਿਲੀ ਹੈ। ਪੁਲਿਸ ਉਪ ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਉਕਤ ਪੁਲਿਸ ਮੁਲਾਜ਼ਮ ਦੇ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਹੈ। ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ ਕਿ ਉਸ ਨੂੰ ਅਗਵਾ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News