Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Breaking News: ਹੁਸ਼ਿਆਰਪੁਰ ਦੇ ਐਸਐਸਪੀ ਨੂੰ ਹਾਈਕੋਰਟ ਦੇ ਵਿੱਚ ਪੇਸ਼ ਹੋਣ ਦਾ ਮਾਮਲਾ

Breaking News:Breaking News:ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਅੱਜ ਕੋਰਟ ਵਿੱਚ ਪਟੀਸ਼ਨ ਕਰਤਾ ਦੀ ਪਤਨੀ ਅਤੇ ਐਸਐਸਪੀ ਦੋਨੋਂ ਪੇਸ਼ ਹੋਏ । ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਅੱਜ ਕੋਰਟ ਵਿੱਚ ਪਟੀਸ਼ਨ ਕਰਤਾ ਦੀ ਪਤਨੀ ਅਤੇ ਐਸਐਸਪੀ ਦੋਨੋਂ ਹੋਏ ਪੇਸ਼। ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਦੇ ਨਾਲ ਨਹੀਂ ਰਹਿਣਾ ਚਾਹੁੰਦੀ ਹੈ। ਜਿਸ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Breaking News:Breaking News:ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਅੱਜ ਕੋਰਟ ਵਿੱਚ ਪਟੀਸ਼ਨ ਕਰਤਾ ਦੀ ਪਤਨੀ ਅਤੇ ਐਸਐਸਪੀ ਦੋਨੋਂ ਪੇਸ਼ ਹੋਏ । ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਅੱਜ ਕੋਰਟ ਵਿੱਚ ਪਟੀਸ਼ਨ ਕਰਤਾ ਦੀ ਪਤਨੀ ਅਤੇ ਐਸਐਸਪੀ ਦੋਨੋਂ ਹੋਏ ਪੇਸ਼। ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਦੇ ਨਾਲ ਨਹੀਂ ਰਹਿਣਾ ਚਾਹੁੰਦੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਦੱਸ ਦਈਏ ਕਿ ਹਰਦੀਪ ਸਿੰਘ ਨੇ ਹੈਬੀਅਸ ਕਾਰਪੋਸ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਦਾਖਿਲ ਕੀਤੀ ਸੀ ਅਤੇ ਕਿਹਾ ਸੀ ਕਿ ਉਸਦੀ ਪਤਨੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਅਤੇ ਪਤਨੀ ਦੀ ਮਾਂ ,ਭੈਣ ਅਤੇ ਭਰਾ ਵੱਲੋਂ ਜ਼ਬਰਦਸਤੀ ਆਪਣੇ ਕੋਲ ਰੱਖਿਆ ਗਿਆ ਹੈ।

ਕਈ ਸ਼ਿਕਾਇਤਾਂ ਦਿੱਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ

ਜਿਸ ਤੋਂ ਬਾਅਦ ਹਾਈਕੋਰਟ ਨੇ ਐਸਐਸਪੀ ਹੁਸ਼ਿਆਰਪੁਰ ਨੂੰ ਡਿਟੇਨੀ ਨੂੰ ਪੇਸ਼ ਕਰਨ ਦੇ ਆਦੇਸ਼ ਦਿੱਤੇ ਸੀ ਪਰ ਹਾਈਕੋਰਟ ਦੇ ਆਦੇਸ਼ਾਂ ਦੇ ਉਲੰਘਣਾ ਕੀਤੀ ਗਈ ਜਿਸ ਤੋਂ ਬਾਅਦ ਆਈਜੀਪੀ ਹੁਸ਼ਿਆਰਪੁਰ ਨੂੰ ਕਿਹਾ ਸੀ ਕਿ ਉਹ ਵੇਲੇਬਲ ਵਾਰੰਟਸ ਐਸਐਸਪੀ ਹੁਸ਼ਿਆਰਪੁਰ ਨੂੰ ਦੇਣ ਅਤੇ ਉਹਨਾਂ ਨੂੰ 14 ਜੁਲਾਈ ਦੇ ਲਈ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News