ਨਵੀਨ ਸਿੰਗਲਾ ਨੂੰ ਡਾਇਰੈਕਟਰ ਵਿਜੀਲੈਂਸ ਬਿਉਰੋ ਦਾ ਵਾਧੂ ਚਾਰਜ
Naveen Singla given additional charge; ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ, ਨਵੀਨ ਸਿੰਗਲਾ .ਆਈ.ਪੀ.ਐਸ ਜੋ ਕਿ ਇਸ ਸਮੇਂ ਡੀ.ਆਈ.ਜੀ. ਜਲੰਧਰ ਰੇਂਜ ਹਨ ਨੂੰ ਡਾਇਰੈਕਟਰ, ਵਿਜੀਲੈਂਸ ਬਿਉਰੋ ਪੰਜਾਬ, ਐਸ.ਏ.ਐਸ ਨਗਰ ਦਾ ਵਾਧੂ ‘ਰਵਜੋਤ ਗਰੇਵਾਲ […]
By :
Jaspreet Singh
Updated On: 18 Jul 2025 11:18:AM
Naveen Singla given additional charge; ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ, ਨਵੀਨ ਸਿੰਗਲਾ .ਆਈ.ਪੀ.ਐਸ ਜੋ ਕਿ ਇਸ ਸਮੇਂ ਡੀ.ਆਈ.ਜੀ. ਜਲੰਧਰ ਰੇਂਜ ਹਨ ਨੂੰ ਡਾਇਰੈਕਟਰ, ਵਿਜੀਲੈਂਸ ਬਿਉਰੋ ਪੰਜਾਬ, ਐਸ.ਏ.ਐਸ ਨਗਰ ਦਾ ਵਾਧੂ ‘ਰਵਜੋਤ ਗਰੇਵਾਲ ਜੋ ਕਿ ਇਸ ਸਮੇਂ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਹਨ, ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੁਰਦ ਕੀਤੀਆਂ ਗਈਆਂ ਹਨ।