Banner
Banner

ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਸਵੇਰੇ 10.30 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਭਲਕੇ ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈਕੇ ਵੱਡਾ ਫੈਸਲਾ ਹੋ ਸਕਦਾ ਹੈ।
Dailypost News
By : Updated On: 21 Jul 2025 21:31:PM
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਸਵੇਰੇ 10.30 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਭਲਕੇ ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈਕੇ ਵੱਡਾ ਫੈਸਲਾ ਹੋ ਸਕਦਾ ਹੈ।

Read Latest News and Breaking News at Daily Post TV, Browse for more News

Ad
Ad