Banner
Banner

ਲੈਂਡ ਪੂਲਿੰਗ ਨੀਤੀ ਦੇ ਤਹਿਤ ਵੱਡਾ ਐਲਾਨ! ਕਿਸਾਨਾਂ ਦੇ ਕਿਰਾਏ ‘ਚ 10 ਗੁਣਾ ਵਾਧਾ

Punjab Land Pooling Policy; ‘ਲੈਂਡ ਪੂਲਿੰਗ ਨੀਤੀ’ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ। ਜਿਸਦੇ ਚਲਦੇ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਦੱਸ ਦੇਈਏ ਕੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਇਹ ਰਕਮ ਕੇਵਲ 20 ਹਜ਼ਾਰ ਸੀ। ਜਿਸ ‘ਚ ਹੁਣ ਮਾਨ ਸਰਕਾਰ ਵੱਲੋ 5 ਗੁਣਾਂ ਵਾਧਾ […]
Jaspreet Singh
By : Updated On: 22 Jul 2025 13:12:PM
ਲੈਂਡ ਪੂਲਿੰਗ ਨੀਤੀ ਦੇ ਤਹਿਤ ਵੱਡਾ ਐਲਾਨ! ਕਿਸਾਨਾਂ ਦੇ ਕਿਰਾਏ ‘ਚ 10 ਗੁਣਾ ਵਾਧਾ

Punjab Land Pooling Policy; ‘ਲੈਂਡ ਪੂਲਿੰਗ ਨੀਤੀ’ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ। ਜਿਸਦੇ ਚਲਦੇ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਦੱਸ ਦੇਈਏ ਕੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਇਹ ਰਕਮ ਕੇਵਲ 20 ਹਜ਼ਾਰ ਸੀ। ਜਿਸ ‘ਚ ਹੁਣ ਮਾਨ ਸਰਕਾਰ ਵੱਲੋ 5 ਗੁਣਾਂ ਵਾਧਾ ਕਰਕੇ ਇਸ ਰਕਮ ਨੂੰ 1 ਲੱਖ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਵਧਾਈ ਗਈ ਰਾਸ਼ੀ ਨਾਲ ਕਿਸਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਅਹਿਮ ਫੈਸਲੇ ਦੇ ਤਹਿਤ ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad