Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

Faridkot News: ਮੋਹਾਲੀ ਤੋਂ ਫਰੀਦਕੋਟ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab News : ਹੁਣੇ ਹੁਣੇ ਵੱਡੀ ਵਾਰਦਾਤ ਦੀ ਖਬਰ ਆਈ ਹੈ। ਮੁਹਾਲੀ ਤੋਂ ਰਿਸ਼ਤੇਦਾਰੀ ਵਿੱਚ ਫਰੀਦਕੋਟ ਆਏ ਵਿਅਕਤੀ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰੀ ਵਿੱਚ ਕਿਸੇ ਸਮਾਗਮ `ਤੇ ਕੋਟਕਪੂਰਾ ਦੇ ਨੇੜੇਲੇ ਪਿੰਡ ਬ੍ਰਾਹਮਣਵਾਲਾ ਵਿਖੇ ਆਏ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਅੱਜ ਸ਼ਾਮ 3.30 ਵਜੇ ਦੇ […]
By : Updated On: 22 Jul 2025 19:35:PM
Faridkot News: ਮੋਹਾਲੀ ਤੋਂ ਫਰੀਦਕੋਟ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab News : ਹੁਣੇ ਹੁਣੇ ਵੱਡੀ ਵਾਰਦਾਤ ਦੀ ਖਬਰ ਆਈ ਹੈ। ਮੁਹਾਲੀ ਤੋਂ ਰਿਸ਼ਤੇਦਾਰੀ ਵਿੱਚ ਫਰੀਦਕੋਟ ਆਏ ਵਿਅਕਤੀ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰੀ ਵਿੱਚ ਕਿਸੇ ਸਮਾਗਮ `ਤੇ ਕੋਟਕਪੂਰਾ ਦੇ ਨੇੜੇਲੇ ਪਿੰਡ ਬ੍ਰਾਹਮਣਵਾਲਾ ਵਿਖੇ ਆਏ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਅੱਜ ਸ਼ਾਮ 3.30 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਘਟਨਾ ਸਮੇਂ ਉਹ ਆਪਣੀ ਗੱਡੀ ਵਿੱਚ ਬੈਠਾ ਸੀ ਕਿ ਮੋਟਰ ਸਾਈਕਲ ਤੇ ਆਏ ਅਣਪਛਾਤਿਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਉਸਦੀ ਮੌਤ ਹੋ ਗਈ। ਮੌਕੇ `ਤੇ ਜ਼ਿਲ੍ਹੇ ਦੀ ਐਸਐਸਪੀ ਡਾ. ਪ੍ਰਗਿਆ ਜੈਨ ਪੂਰੀ ਟੀਮ ਨਾਲ ਪਹੁੰਚੇ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਫਰੀਦਕੋਟ ਲਿਆਂਦਾ ਜਾ ਰਿਹਾ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News