Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਬਠਿੰਡਾ ਬਹਿਮਣ-ਦੀਵਾਨਾ ਸੜਕ ‘ਤੇ ਬਣੀ ਨਹਿਰ ਦੀ ਪੁਲੀ ਦੇ ‘ਚ ਡਿੱਗੀ ਗੱਡੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Bathinda News: ਹਾਦਸੇ ‘ਚ ਪੀੜਤ ਮਹਿਲਾ ਨੇ ਦੱਸਿਆ ਕਿ ਉਹ ਆਪਣੇ ਕੰਮ ਦੇ ਲਈ ਪਰਿਵਾਰ ਸਮੇਤ ਬਠਿੰਡਾ ‘ਚ ਜਾ ਰਹੇ ਸੀ ਤਾਂ ਇਸ ਦੌਰਾਨ ਇਹ ਘਟਨਾ ਵਾਪਰ ਗਈ। Vehicle Falls into Canal: ਅੱਜ ਸਵੇਰ ਤੜਕਸਾਰ ਬਠਿੰਡਾ ਨਹਿਰ ਦੇ ਵਿੱਚ ਸਵਾਰੀਆਂ ਨਾਲ ਭਰੀ ਹੋਈ ਇੱਕ ਗੱਡੀ ਨਹਿਰ ਦੇ ਵਿੱਚ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Bathinda News: ਹਾਦਸੇ ‘ਚ ਪੀੜਤ ਮਹਿਲਾ ਨੇ ਦੱਸਿਆ ਕਿ ਉਹ ਆਪਣੇ ਕੰਮ ਦੇ ਲਈ ਪਰਿਵਾਰ ਸਮੇਤ ਬਠਿੰਡਾ ‘ਚ ਜਾ ਰਹੇ ਸੀ ਤਾਂ ਇਸ ਦੌਰਾਨ ਇਹ ਘਟਨਾ ਵਾਪਰ ਗਈ।

Vehicle Falls into Canal: ਅੱਜ ਸਵੇਰ ਤੜਕਸਾਰ ਬਠਿੰਡਾ ਨਹਿਰ ਦੇ ਵਿੱਚ ਸਵਾਰੀਆਂ ਨਾਲ ਭਰੀ ਹੋਈ ਇੱਕ ਗੱਡੀ ਨਹਿਰ ਦੇ ਵਿੱਚ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਗੱਡੀ ‘ਚ ਕੁੱਲ 11 ਸਵਾਰੀਆਂ ਮੌਜੂਦ ਸੀ ਜਿਨ੍ਹਾਂ ‘ਚ ਪੰਜ ਬੱਚੇ ਵੀ ਸ਼ਾਮਲ ਸੀ। ਗਨੀਮਤ ਰਹੀ ਕਿ ਹਾਦਸੇ ‘ਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸ ਦਈਏ ਕਿ ਇਹ ਘਟਨਾ ਬਠਿੰਡਾ ਬਹਿਮਣ ਦੀਵਾਨਾ ਸੜਕ ‘ਤੇ ਬਣੀ ਇੱਕ ਪੁਲੀ ਦੇ ਨਜ਼ਦੀਕ ਵਾਪਰੀ।

ਇਸ ਘਟਨਾ ਤੋਂ ਬਾਅਦ ਸਥਾਨਕ ਲੋਕ ਅਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਪਰ ਸੋਸਾਇਟੀ ਦੇ ਮੈਂਬਰਾਂ ਨੇ ਗੱਡੀ ‘ਚ ਸਵਾਰ ਸਵਾਰੀਆਂ ਨੂੰ ਬਾਹਰ ਕੱਢਿਆ। ਗਨੀਮਤ ਰਹੀ ਕਿ ਇਸ ਘਟਨਾ ਦੇ ‘ਚ ਕਿਸੇ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ‘ਚ ਪੀੜਤ ਮਹਿਲਾ ਨੇ ਦੱਸਿਆ ਕਿ ਉਹ ਆਪਣੇ ਕੰਮ ਦੇ ਲਈ ਪਰਿਵਾਰ ਸਮੇਤ ਬਠਿੰਡਾ ‘ਚ ਜਾ ਰਹੇ ਸੀ ਤਾਂ ਇਸ ਦੌਰਾਨ ਇਹ ਘਟਨਾ ਵਾਪਰ ਗਈ।

ਹਾਦਸੇ ਦਾ ਸ਼ਿਕਾਰ ਲੋਕਾਂ ਨੂੰ ਵੈਲਫੇਅਰ ਸੋਸਾਇਟੀ ਵੱਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਸਮੇਤ ਸਾਰੇ ਹੀ ਸੁਰੱਖਿਆ ਹਨ।

Read Latest News and Breaking News at Daily Post TV, Browse for more News

Ad
Ad

Punjab District News