Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Passport Ranking: ਭਾਰਤੀ ਪਾਸਪੋਰਟ ਦਾ ਦਬਦਬਾ ਹੋਰ ਵਧਿਆ, ਹੁਣ ਇਨ੍ਹਾਂ ਦੇਸ਼ਾਂ ‘ਚ ਵੀ ਬਿਨ੍ਹਾਂ ਵੀਜ਼ਾ ਜਾ ਸਕੋਗੇ…

Passport Ranking: ਜਨਵਰੀ 2025 ਤੋਂ ਬਾਅਦ ਭਾਰਤ ਨੇ ਆਪਣੀ ਪਾਸਪੋਰਟ ਰੈਂਕਿੰਗ ਵਿੱਚ ਵੱਡਾ ਸੁਧਾਰ ਦਰਜ ਕੀਤਾ ਹੈ, ਜੋ 85ਵੇਂ ਸਥਾਨ ਤੋਂ 77ਵੇਂ ਸਥਾਨ ‘ਤੇ ਆ ਗਿਆ ਹੈ। ਭਾਰਤ ਦੀ ਪਾਸਪੋਰਟ ਰੈਂਕਿੰਗ ਅੱਠ ਸਥਾਨ ਉੱਪਰ ਚੜ੍ਹੀ ਹੈ। ਭਾਰਤ ਨੂੰ 59 ਦੇਸ਼ਾਂ ਲਈ ਵੀਜ਼ਾ ਪਹੁੰਚ ਪ੍ਰਾਪਤ ਹੋਈ ਹੈ। ਹੈਨਲੇ ਪਾਸਪੋਰਟ ਇੰਡੈਕਸ ਦੀ ਰੈਂਕਿੰਗ ਵਿੱਚ ਇਸਦੀ ਪੁਸ਼ਟੀ ਹੋਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Passport Ranking: ਭਾਰਤੀ ਪਾਸਪੋਰਟ ਦਾ ਦਬਦਬਾ ਹੋਰ ਵਧਿਆ, ਹੁਣ ਇਨ੍ਹਾਂ ਦੇਸ਼ਾਂ ‘ਚ ਵੀ ਬਿਨ੍ਹਾਂ ਵੀਜ਼ਾ ਜਾ ਸਕੋਗੇ…

Passport Ranking: ਜਨਵਰੀ 2025 ਤੋਂ ਬਾਅਦ ਭਾਰਤ ਨੇ ਆਪਣੀ ਪਾਸਪੋਰਟ ਰੈਂਕਿੰਗ ਵਿੱਚ ਵੱਡਾ ਸੁਧਾਰ ਦਰਜ ਕੀਤਾ ਹੈ, ਜੋ 85ਵੇਂ ਸਥਾਨ ਤੋਂ 77ਵੇਂ ਸਥਾਨ ‘ਤੇ ਆ ਗਿਆ ਹੈ। ਭਾਰਤ ਦੀ ਪਾਸਪੋਰਟ ਰੈਂਕਿੰਗ ਅੱਠ ਸਥਾਨ ਉੱਪਰ ਚੜ੍ਹੀ ਹੈ। ਭਾਰਤ ਨੂੰ 59 ਦੇਸ਼ਾਂ ਲਈ ਵੀਜ਼ਾ ਪਹੁੰਚ ਪ੍ਰਾਪਤ ਹੋਈ ਹੈ। ਹੈਨਲੇ ਪਾਸਪੋਰਟ ਇੰਡੈਕਸ ਦੀ ਰੈਂਕਿੰਗ ਵਿੱਚ ਇਸਦੀ ਪੁਸ਼ਟੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News