Breaking: ਕੱਲ੍ਹ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਬੁਲਾਈ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ । ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਬੁਲਾਈ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ।
ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।