Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ

Bikram Singh Majithia: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ

Bikram Singh Majithia: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਜਨਤਕ ਨਹੀਂ ਕੀਤਾ ਗਿਆ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ ਪਰ ਅਦਾਲਤ ਵਲੋਂ ਅਪਣਾਇਆ ਗਿਆ ਇਸ ਮਾਮਲੇ ਵਿਚ ਰੁਖ ਇਹ ਦੱਸਦਾ ਹੈ ਕਿ ਆਉਣ ਵਾਲੀਆਂ ਤਰੀਕਾਂ ਉਤੇ ਬਿਕਰਮ ਸਿੰਘ ਮਜੀਠੀਆ ਦੇ ਦੋਵਾਂ ਮਾਮਲਿਆਂ ਵਿਚ ਫੈਸਲਾ ਕਰ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News