Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪਿੰਡ ਦਿਉਣ ਵਿਖੇ ਗ੍ਰਾਮ ਪੰਚਾਇਤ ਦੀ (ਉਪ-ਚੋਣ) ਕਰਮਜੀਤ ਕੌਰ ਜਿੱਤੇ, 139 ਵੋਟ ਲੈ ਕੇੇ ਨਵੇਂ ਪੰਚ ਬਣੇ

Punjab News: ਪੰਜਾਬ ਵਿਚ ਰਾਜ ਚੋਣ ਕਮਿਸ਼ਨ ਵਲੋਂ ਕਰਵਾਈਆਂ ਗਈਆਂ ਪੰਚਾਇਤੀ ਉਪ ਚੋਣਾਂ ਵਿਚ ਬਲਾਕ ਬਠਿੰਡਾ ਦੇ ਪਿੰਡ ਦਿਉਣ ਵਿਖੇ ਗ੍ਰਾਮ ਪੰਚ ਦੀ ਚੋਣ ਅਮਨ ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਜਿੱਥੇ ਪਿੰਡ ਦਿਉਣ ਦੇ ਇਸਤਰੀ ਵਾਰਡ ਨੰਬਰ 2 ਵਿਚ ਕਰਮਜੀਤ ਕੌਰ ਪਤਨੀ ਮੇਜਰ ਸਿੰਘ ਅਤੇ ਅਮਨਦੀਪ ਕੌਰ ਪਤਨੀ ਪਰਗਟ ਸਿੰਘ ਦੇ ਵਿਚਕਾਰ ਮੁੱਖ ਮੁਕਾਬਲਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਿੰਡ ਦਿਉਣ ਵਿਖੇ ਗ੍ਰਾਮ ਪੰਚਾਇਤ ਦੀ (ਉਪ-ਚੋਣ) ਕਰਮਜੀਤ ਕੌਰ ਜਿੱਤੇ, 139 ਵੋਟ ਲੈ ਕੇੇ ਨਵੇਂ ਪੰਚ ਬਣੇ

Punjab News: ਪੰਜਾਬ ਵਿਚ ਰਾਜ ਚੋਣ ਕਮਿਸ਼ਨ ਵਲੋਂ ਕਰਵਾਈਆਂ ਗਈਆਂ ਪੰਚਾਇਤੀ ਉਪ ਚੋਣਾਂ ਵਿਚ ਬਲਾਕ ਬਠਿੰਡਾ ਦੇ ਪਿੰਡ ਦਿਉਣ ਵਿਖੇ ਗ੍ਰਾਮ ਪੰਚ ਦੀ ਚੋਣ ਅਮਨ ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਜਿੱਥੇ ਪਿੰਡ ਦਿਉਣ ਦੇ ਇਸਤਰੀ ਵਾਰਡ ਨੰਬਰ 2 ਵਿਚ ਕਰਮਜੀਤ ਕੌਰ ਪਤਨੀ ਮੇਜਰ ਸਿੰਘ ਅਤੇ ਅਮਨਦੀਪ ਕੌਰ ਪਤਨੀ ਪਰਗਟ ਸਿੰਘ ਦੇ ਵਿਚਕਾਰ ਮੁੱਖ ਮੁਕਾਬਲਾ ਸੀ। ਜਿੱਥੇ ਉਪ-ਚੋਣ ਵਿਚ ਕਰਮਜੀਤ ਕੌਰ 139 ਵੋਟਾਂ ਲੈ ਕੇ ਪੰਚ ਦੀ ਚੋਣ ਜਿੱਤ ਗਏ ਹਨ। ਜਿਸ ਨਾਲ ਪਿੰਡ ਦਿਉਣ ਦੀ ਗ੍ਰਾਮ ਪੰਚਾਇਤ ਵਿਚ ਇਕ ਨਵਾਂ ਪੰਚ ਹੋਰ ਜੁੜ ਗਿਆ ਹੈ। ਦਿਉਣ ਗ੍ਰਾਮ ਪੰਚਾਇਤ ਵਿਚ ਪੰਚਾਂ ਦੀ ਗਿਣਤੀ ਪੂਰੀ 11 ਹੋ ਗਈ ਹੈ।

ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਵਾਰਡ ਨੰੰਬਰ 2 ਦੇ ਪੰਚ ਦੇ ਖਾਲੀ ਪਦ ਨੂੰ ਲੈ ਕੇ ਪੰਚੀ ਦੇ ਉਮੀਦਵਾਰ ਕਰਮਜੀਤ ਕੌਰ ਪਤਨੀ ਮੇਜਰ ਸਿੰਘ ‘ਤੇ ਸਰਬਸੰਮਤੀ ਨਾਲ ਸਹਿਮਤੀ ਬਣ ਗਈ ਸੀ, ਪਰ ਇਸ ਮੌਕੇ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਦੀ ਤਰੀਕ ਦਾ ਸਮਾਂ ਲੰਘ ਗਿਆ ਸੀ। ਜਿਸ ਕਾਰਨ ਪੰਚ ਦੀ ਲਈ ਉਪ-ਚੋਣ ਦੀ ਪ੍ਰਕਿਰਿਆ ਵਿਚ ਦੀ ਲੰਘਣਾ ਪਿਆ ਹੈ। ਉਧਰ ਅੱਜ 27 ਜੁਲਾਈ (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਵੋਟਿੰਗ ਅਮਨ ਸ਼ਾਂਤੀ ਨਾਲ ਹੋਈ।

Read Latest News and Breaking News at Daily Post TV, Browse for more News

Ad
Ad

Punjab District News