Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ। ਉੱਥੇ ਹੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈਕੇ ਕਾਰਵਾਈ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ। ਉੱਥੇ ਹੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈਕੇ ਕਾਰਵਾਈ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਐਕਸ਼ਨ ਲਿਆ ਹੈ।

ਕੈਬਨਿਟ ਮੰਤਰੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਹੋਇਆਂ 9 ਡਾਟਾ ਐਂਟਰੀ ਓਪਰੇਟਰ ਅਤੇ ਸਿਕਿਊਰਿਟੀ ਗਾਰਡਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸੀਨੀਅਰ ਅਸਿਸਟੈਂਟ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਤੁਰੰਤ ਮੁਅੱਤਲ ਕੀਤਾ ਗਿਆ ਹੈ।

ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ

ਜ਼ਿਕਰ ਕਰ ਦਈਏ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਭਾਵੇਂ ਕੋਈ ਅਪਣਾ ਹੋਵੇ ਜਾਂ ਪਰਾਇਆ ਪਰ ਕਿਸੇ ਨੂੰ ਇਸ ਮਾਮਲੇ ਵਿੱਚ ਬਦਰਾਸ਼ ਨਹੀਂ ਕੀਤਾ ਜਾਵੇਗਾ। ਜਿੱਥੇ ਪਹਿਲਾਂ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਆਪਣੇ ਮੰਤਰੀਆਂ ਵਿਰੁੱਧ ਵੀ ਕਾਰਵਾਈ ਕਰ ਚੁੱਕੀ ਹੈ ਅਤੇ ਸਰਕਾਰ ਜੇਲ੍ਹ ਵੀ ਭੇਜ ਚੁੱਕੀ ਹੈ। ਇਸ ਤਹਿਤ ਅੱਜ ਵੀ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਹੋਇਆਂ ਸਿਕਿਊਰਿਟੀ ਗਾਰਡ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News