Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Breaking News: ਲੈਂਡ ਪੂਲਿੰਗ ਸਕੀਮ ‘ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਚੰਡੀਗੜ੍ਹ, 28 ਜੁਲਾਈ 2025 – ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਆਉਂਦੀਆਂ ਚਿੰਤਾਵਾਂ ਅਤੇ ਅਫਵਾਹਾਂ ‘ਤੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਕਿਸੇ ਵੀ ਜ਼ਮੀਨ ਮਾਲਕ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਉਸ ਦੀ ਜ਼ਮੀਨ ਨਹੀਂ ਲਈ ਜਾਵੇਗੀ।“ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Breaking News: ਲੈਂਡ ਪੂਲਿੰਗ ਸਕੀਮ ‘ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਚੰਡੀਗੜ੍ਹ, 28 ਜੁਲਾਈ 2025 – ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਆਉਂਦੀਆਂ ਚਿੰਤਾਵਾਂ ਅਤੇ ਅਫਵਾਹਾਂ ‘ਤੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਕਿਸੇ ਵੀ ਜ਼ਮੀਨ ਮਾਲਕ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਉਸ ਦੀ ਜ਼ਮੀਨ ਨਹੀਂ ਲਈ ਜਾਵੇਗੀ।“

ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਲੋਕ, ਜਿਨ੍ਹਾਂ ਨੇ ਆਪਣੇ ਰਾਜ ਵਿਚ ਸਰਕਾਰੀ ਜ਼ਮੀਨਾਂ ‘ਤੇ ਆਪਣੀਆਂ ਕੋਠੀਆਂ ਅਤੇ ਕਮਰਸ਼ੀਅਲ ਇਮਾਰਤਾਂ ਖੜ੍ਹੀਆਂ ਕਰ ਲਈਆਂ। ਹੁਣ ਉਹੀ ਲੋਕ ਕਿਸਾਨਾਂ ਨੂੰ ਡਰਾਉਣ ਅਤੇ ਭੜਕਾਉਣ ਦੀ ਰਾਜਨੀਤੀ ਕਰ ਰਹੇ ਹਨ।

ਹਰਜੋਤ ਸਿੰਘ ਬੈਂਸ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੈਂਡ ਪੂਲਿੰਗ ਸਿਰਫ਼ ਵਿਕਾਸ ਯੋਜਨਾ ਦਾ ਹਿੱਸਾ ਹੈ ਅਤੇ ਕਿਸੇ ਦੀ ਜਾਇਦਾਦ ਦੀ ਲੁੱਟ-ਖੋਹ ਨਹੀਂ ਹੋਣ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News