ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਬਾਰਿਸ਼ ਪੈਣ ਦੇ ਨੇ ਆਸਾਰ

Punjab Weather News; ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਇਹ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਪਰ, ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ […]
Jaspreet Singh
By : Updated On: 29 Jul 2025 07:32:AM
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਬਾਰਿਸ਼ ਪੈਣ ਦੇ ਨੇ ਆਸਾਰ

ਜਲੰਧਰ – ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ 28 ਤੋਂ 32 ਪ੍ਰਤੀਸ਼ਤ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ – ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ 27 ਤੋਂ 31 ਪ੍ਰਤੀਸ਼ਤ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ – ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ 26 ਤੋਂ 30 ਪ੍ਰਤੀਸ਼ਤ ਦੇ ਵਿਚਕਾਰ ਰਹਿ ਸਕਦਾ ਹੈ।​

Read Latest News and Breaking News at Daily Post TV, Browse for more News

Ad
Ad