Punjab News: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ ਐਸ.ਡੀ.ਐਮ., ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਭੁੱਲਾਰਾਈ ਦੀ 200 ਏਕੜ ਜ਼ਮੀਨ 60 ਪਰਿਵਾਰਾਂ ਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨਾਲ ਕਦੀ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜ਼ੀਰੋ ਟੋਲਰੈਸ ਨੀਤੀ ਦੇ ਤਹਿਤ ਇੱਕ ਵਧੀਆਂ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ

ਕੇਂਦਰ ਨੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ETO ਨੂੰ ਅਮਰੀਕਾ ਜਾਣ ਲਈ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ
ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਇੱਕ ਵਾਰ ਫਿਰ ਵਿਦੇਸ਼ ਯਾਤਰਾ ਲਈ ਰਾਜਨੀਤਕ ਮਨਜ਼ੂਰੀ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਪਬਲਿਕ ਵਰਕਸ ਵਿਭਾਗ ਮੰਤਰੀ ਹਰਭਜਨ ਸਿੰਘ ETO ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਬੋਸਟਨ 'ਚ ਹੋਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਲਈ ਸੀ ਆਮੰਤ੍ਰਣ...