Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਮਾਮਲਾ ਦਰਜ

Bikram Singh Majithia– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਮਾਮਲਾ ਦਰਜ

Bikram Singh Majithia– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।

ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਵਿਭਾਗ ਵੀ ਇਸ ਮਾਮਲੇ ‘ਚ ਹੋਰ ਕਾਰਵਾਈ ਕਰਨ ਦੀ ਤਿਆਰੀ ‘ਚ ਜੁਟਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News