Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਆਜ਼ਾਦੀ ਦਿਹਾੜੇ ‘ਤੇ ਸੀ.ਐਮ. ਮਾਨ ਫਰੀਦਕੋਟ ‘ਚ ਲਹਿਰਾਉਣਗੇ ਤਿਰੰਗਾ

Punjab News: ਆਜ਼ਾਦੀ ਦਿਹਾੜੇ ‘ਤੇ ਸੀ.ਐਮ. ਮਾਨ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਪੰਜਾਬ ਰਾਜ ਦੀ ਸਮੂਹ ਡਵੀਜ਼ਨਾਂ, ਸਮੂਹ ਡੀ.ਸੀਜ਼ ਤੇ ਸਮੂਹ ਉਪ-ਮੰਡਲ ਮੈਜਿਸਟਰੇਟ ਨੂੰ ਆਜ਼ਾਦੀ ਦਿਹਾੜੇ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਮਾਨ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਜ਼ਾਦੀ ਦਿਹਾੜੇ ‘ਤੇ ਸੀ.ਐਮ. ਮਾਨ ਫਰੀਦਕੋਟ ‘ਚ ਲਹਿਰਾਉਣਗੇ ਤਿਰੰਗਾ

Punjab News: ਆਜ਼ਾਦੀ ਦਿਹਾੜੇ ‘ਤੇ ਸੀ.ਐਮ. ਮਾਨ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਪੰਜਾਬ ਰਾਜ ਦੀ ਸਮੂਹ ਡਵੀਜ਼ਨਾਂ, ਸਮੂਹ ਡੀ.ਸੀਜ਼ ਤੇ ਸਮੂਹ ਉਪ-ਮੰਡਲ ਮੈਜਿਸਟਰੇਟ ਨੂੰ ਆਜ਼ਾਦੀ ਦਿਹਾੜੇ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਮਾਨ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।

ਸਰਕਾਰ ਨੇ 15 ਅਗਸਤ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਮੁੱਖ ਮੰਤਰੀ ਮਾਨ ਆਜ਼ਾਦੀ ਦਿਵਸ ‘ਤੇ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 18 ਆਗੂ ਤਿਰੰਗਾ ਲਹਿਰਾਉਣਗੇ।

ਇਸ ਸਬੰਧੀ ਪੰਜਾਬ ਰਾਜ ਦੀਆਂ ਸਾਰੀਆਂ ਡਿਵੀਜ਼ਨਾਂ, ਸਾਰੇ ਡੀਸੀ ਅਤੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਪੀਕਰ ਕੁਲਤਾਰ ਸੰਧਾਵਾ ਫਿਰੋਜ਼ਪੁਰ ਵਿੱਚ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿੱਚ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿੱਚ। ਜਲੰਧਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News