Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਰਣਜੀਤ ਸਿੰਘ ਗਿੱਲ ਭਾਜਪਾ ‘ਚ ਹੋਏ ਸ਼ਾਮਿਲ

ਚੰਡੀਗੜ੍ਹ- ਰਣਜੀਤ ਸਿੰਘ ਗਿੱਲ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ‘ਆਪ’ ‘ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ। ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਣਜੀਤ ਸਿੰਘ ਗਿੱਲ ਭਾਜਪਾ ‘ਚ ਹੋਏ ਸ਼ਾਮਿਲ

ਚੰਡੀਗੜ੍ਹ- ਰਣਜੀਤ ਸਿੰਘ ਗਿੱਲ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ‘ਆਪ’ ‘ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ।

ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ, ਗਿੱਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ।

ਇਸ ਅਸਤੀਫ਼ੇ ਨਾਲ ਨਾਂ ਸਿਰਫ਼ ਪਾਰਟੀ ਨੂੰ ਸਿਆਸੀ ਨੁਕਸਾਨ ਹੋਇਆ ਹੈ, ਬਲਕਿ ਖੇਤਰੀ ਸਿਆਸਤ ’ਚ ਨਵੀਂ ਚਰਚਾ ਨੂੰ ਜਨਮ ਮਿਲਿਆ। ਦੱਸਣਯੋਗ ਹੈ ਕਿ ਰਣਜੀਤ ਸਿੰਘ ਗਿੱਲ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣਾਂ ਲੜ ਚੁੱਕੇ ਹਨ ਅਤੇ ਪਾਰਟੀ ’ਚ ਉਨ੍ਹਾਂ ਦੀ ਗਿਣਤੀ ਸਰਗਰਮ ਆਗੂਆਂ ’ਚ ਹੁੰਦੀ ਸੀ।

Read Latest News and Breaking News at Daily Post TV, Browse for more News

Ad
Ad

Punjab District News