Kulgam Encounter; ਜੰਮੂ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਇਸ ਦੌਰਾਨ, ਜ਼ਿਲ੍ਹੇ ਦੇ ਅਖਲ ਖੇਤਰ ਵਿੱਚ ਹੋਈ ਮੁਠਭੇੜ (ਕੁਲਗਾਮ ਐਨਕਾਊਂਟਰ) ਵਿੱਚ ਜਵਾਨਾਂ ਨੇ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਵੱਲੋਂ ਕੀਤਾ ਗਿਆ ਸਾਂਝਾ ਅੱਤਵਾਦ ਵਿਰੋਧੀ ਆਪ੍ਰੇਸ਼ਨ ਅਜੇ ਵੀ ਜਾਰੀ ਹੈ।