ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ’ਤੇ ਕੀਤੀ ਚੈਕਿੰਗ
Fathegarh sahib Checking police stations; ਫਤਿਹਗੜ੍ਹ ਸਾਹਿਬ ਦੇ ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਦੇਰ ਰਾਤ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ, ਉਹਨਾਂ ਵੱਲੋਂ ਥਾਣੇ ਦੇ ਮਾਲ ਖਾਨਿਆਂ ਅਤੇ ਰਿਕਾਰਡ ਰੂਮ ਦੀ ਵੀ ਜਾਂਚ ਕੀਤੀ ਗਈ ਅਤੇ ਥਾਣਾ ਮੁਖੀ ਨੂੰ ਹਦਾਇਤ ਕੀਤੀ ਗਈ ਜੋ ਵੀ ਕਮੀਆਂ ਪਾਈਆਂ ਗਈਆਂ ਹਨ ਉਸ ਨੂੰ […]
By :
Jaspreet Singh
Updated On: 09 Aug 2025 12:19:PM
Fathegarh sahib Checking police stations; ਫਤਿਹਗੜ੍ਹ ਸਾਹਿਬ ਦੇ ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਦੇਰ ਰਾਤ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ, ਉਹਨਾਂ ਵੱਲੋਂ ਥਾਣੇ ਦੇ ਮਾਲ ਖਾਨਿਆਂ ਅਤੇ ਰਿਕਾਰਡ ਰੂਮ ਦੀ ਵੀ ਜਾਂਚ ਕੀਤੀ ਗਈ ਅਤੇ ਥਾਣਾ ਮੁਖੀ ਨੂੰ ਹਦਾਇਤ ਕੀਤੀ ਗਈ ਜੋ ਵੀ ਕਮੀਆਂ ਪਾਈਆਂ ਗਈਆਂ ਹਨ ਉਸ ਨੂੰ ਜਲਦੀ ਪੂਰਾ ਕਰ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਫਤਿਹਗੜ ਸਾਹਿਬ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਲੇ ਭਰ ਵਿੱਚ ਵਿਸ਼ੇਸ਼ ਥਾਵਾਂ ਤੇ ਨਾਕੇਬੰਦੀ ਕੀਤੀ ਗਈ ਹੈ, ਤੇ ਸ਼ਰਾਰਤੀ ਅਨਸਰਾ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।