ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਗਿਆ ਡੀਨੋਟੀਫਾਈ
Punjab News: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ’ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਹਾਲ ਹੀ […]
By :
Amritpal Singh
Updated On: 14 Aug 2025 13:43:PM
Punjab News: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ’ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਹਾਲ ਹੀ ਵਿਚ ਸਰਕਾਰ ਨੇ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ।