Banner
Banner

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੋਹਾਲੀ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ […]
Amritpal Singh
By : Updated On: 14 Aug 2025 13:41:PM
ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੋਹਾਲੀ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ ਜਾਣੀ ਹੈ।

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad