Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ‘ਚ ਰਾਜ ਪੱਧਰੀ ਸ਼ਹੀਦੀ ਦਿਵਸ, ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਵੱਲੋਂ ਸਮਾਗਮ

 ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਅੰਮ੍ਰਿਤਸਰ ‘ਚ Madan Lal Dhingra: ਪੰਜਾਬ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਹ ਸਮਾਰੋਹ ਗੋਲ ਬਾਗ ਸਥਿਤ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ‘ਚ ਆਯੋਜਿਤ ਕੀਤਾ ਜਾਵੇਗਾ। ਮੰਤਰੀ ਲਾਲਜੀਤ ਸਿੰਘ ਭੁੱਲਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

 ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਅੰਮ੍ਰਿਤਸਰ ‘ਚ

Madan Lal Dhingra: ਪੰਜਾਬ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਹ ਸਮਾਰੋਹ ਗੋਲ ਬਾਗ ਸਥਿਤ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ‘ਚ ਆਯੋਜਿਤ ਕੀਤਾ ਜਾਵੇਗਾ।

ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ETO ਹੋਣਗੇ ਸ਼ਾਮਿਲ

ਇਸ ਵਿਸ਼ੇਸ਼ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮੰਤਰੀ ਹਰਭਜਨ ਸਿੰਘ ETO ਸ਼ਿਰਕਤ ਕਰਨਗੇ। ਦੋਹਾਂ ਮੰਤਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲਿ ਅਰਪਣ ਕਰਨਗੇ।

 ਗੋਲ ਬਾਗ ਵਿਖੇ ਯਾਦਗਾਰੀ ਸਮਾਰਕ ‘ਚ ਹੋਵੇਗਾ ਸਮਾਗਮ

ਸਮਾਗਮ ਅੰਮ੍ਰਿਤਸਰ ਦੇ ਗੋਲ ਬਾਗ ਵਿਚ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ‘ਚ ਹੋਵੇਗਾ। ਇੱਥੇ ਪੰਜਾਬ ਸਰਕਾਰ ਵੱਲੋਂ ਪ੍ਰਤੀ ਵਰ੍ਹੇ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਬਲਿਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News