Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੇ ਨਿੱਜੀ ਸਕੂਲਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ

Free Education Punjab: ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਨਿੱਜੀ ਸਕੂਲਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਤਹਿਤ, ਹੁਣ ਰਾਸ਼ਟਰੀ ਸਿੱਖਿਆ ਅਧਿਕਾਰ ਕਾਨੂੰਨ (RTE Act) ਅਨੁਸਾਰ ਹਰ ਨਿੱਜੀ ਸਕੂਲ ਵਿੱਚ 25% ਸੀਟਾਂ EWS ਕਟੈਗਰੀ ਲਈ ਰਾਖਵੀਆਂ ਹੋਣਗੀਆਂ।  ਦਾਖ਼ਲੇ ਵਿੱਚ ਤਰਜੀਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Free Education Punjab: ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਨਿੱਜੀ ਸਕੂਲਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਤਹਿਤ, ਹੁਣ ਰਾਸ਼ਟਰੀ ਸਿੱਖਿਆ ਅਧਿਕਾਰ ਕਾਨੂੰਨ (RTE Act) ਅਨੁਸਾਰ ਹਰ ਨਿੱਜੀ ਸਕੂਲ ਵਿੱਚ 25% ਸੀਟਾਂ EWS ਕਟੈਗਰੀ ਲਈ ਰਾਖਵੀਆਂ ਹੋਣਗੀਆਂ।

  • ਸਿੱਖਿਆ ਵਿਭਾਗ ਵੱਲੋਂ ਸਾਰੇ ਨਿੱਜੀ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਨਵੇਂ ਨਿਰਦੇਸ਼ ਜਾਰੀ।
  • ਇਹ ਨਿਰਦੇਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਲਾਗੂ ਕੀਤੇ ਗਏ ਹਨ।
  • ਇਨ੍ਹਾਂ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਜਾਵੇਗਾ।

 ਦਾਖ਼ਲੇ ਵਿੱਚ ਤਰਜੀਹ ਕਿਵੇਂ ਮਿਲੇਗੀ?

  1. ਪਹਿਲੀ ਤਰਜੀਹ: ਉਹ ਬੱਚੇ ਜੋ ਸਕੂਲ ਤੋਂ 1 ਕਿਲੋਮੀਟਰ ਦੇ ਦਾਇਰੇ ਵਿੱਚ ਰਹਿੰਦੇ ਹਨ।
  2. ਦੂਜੀ ਤਰਜੀਹ: ਉਹ ਬੱਚੇ ਜੋ ਸਕੂਲ ਤੋਂ 3 ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਰਹਿੰਦੇ ਹਨ।

 ਕਿਹੜੇ ਬੱਚੇ ਹੋਣਗੇ ਹੱਕਦਾਰ?

  • ਜਿਨ੍ਹਾਂ ਦੇ ਮਾਪੇ ਦੀ ਸਾਲਾਨਾ ਆਮਦਨ ਸਰਕਾਰੀ ਨਿਰਧਾਰਤ ਹੱਦ ਤੋਂ ਘੱਟ ਹੋਵੇ।
  • ਜਿਨ੍ਹਾਂ ਦੇ ਪਰਿਵਾਰ BPL ਜਾਂ EWS ਸਰਟੀਫਿਕੇਟ ਰੱਖਦੇ ਹੋਣ।

Read Latest News and Breaking News at Daily Post TV, Browse for more News

Ad
Ad

Punjab District News