ਬਠਿੰਡਾ ‘ਚ ਵਿਦਿਆਰਥਣ ਨਾਲ ਡਰਾਈਵਰ ਨੇ ਕੀਤੀ ਛੇੜਛਾੜ, ਮਾਪਿਆਂ ਨੇ ਸਕੂਲ ਅੱਗੇ ਲਾਇਆ ਧਰਨਾ
School Van Driver girl Teasing ; ਇਸ ਵੇਲੇ ਦੀ ਵੱਡੀ ਖ਼ਬਰ ਬਠਿੰਡਾ ਤੋਂ ਆ ਰਹੀ ਹੈ, ਜਿਸ ਨੇ ਬੱਚਿਆਂ ਦੇ ਮਾਪਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਦੇ ਇੱਕ ਵਿਦਿਆਰਥਣ ਨਾਲ ਸਕੂਲ ਵੈਨ ਡਰਾਈਵਰ ਵੱਲੋਂ ਛੇੜਛਾੜ ਕੀਤੀ ਗਈ। ਜਦੋਂ ਇਸ ਘਟਨਾ ਬਾਰੇ ਮਾਪਿਆਂ ਨੂੰ ਪਤਾ ਲੱਗਾ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
School Van Driver girl Teasing ; ਇਸ ਵੇਲੇ ਦੀ ਵੱਡੀ ਖ਼ਬਰ ਬਠਿੰਡਾ ਤੋਂ ਆ ਰਹੀ ਹੈ, ਜਿਸ ਨੇ ਬੱਚਿਆਂ ਦੇ ਮਾਪਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਦੇ ਇੱਕ ਵਿਦਿਆਰਥਣ ਨਾਲ ਸਕੂਲ ਵੈਨ ਡਰਾਈਵਰ ਵੱਲੋਂ ਛੇੜਛਾੜ ਕੀਤੀ ਗਈ। ਜਦੋਂ ਇਸ ਘਟਨਾ ਬਾਰੇ ਮਾਪਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਕੂਲ ਦੇ ਗੇਟ ਦੇ ਬਾਹਰ ਧਰਨਾ ਦਿੱਤਾ।