Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਨਸ਼ਾ ਤਸਕਰਾਂ ਵਿਰੁੱਧ CASO ਆਪਰੇਸ਼ਨ, 150 ਤੋਂ ਵੱਧ ਪੁਲਿਸ ਕਰਮਚਾਰੀ ਘੇਰਾਬੰਦੀ ‘ਚ ਸ਼ਾਮਲ

Punjab Against Drugs : ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਤਹਿਤ ਅੱਜ ਸਵੇਰੇ ਮੋਗਾ ਪੁਲਿਸ ਵੱਲੋਂ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਦੇ ਪੈਂਦੇ ਕਈ ਪਿੰਡਾਂ ਵਿੱਚ ਵੱਡਾ ਕਾਸੋ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੀ ਅਗਵਾਈ ਡੀ.ਐਸ.ਪੀ. ਅਨਵਰ ਅਲੀ ਨੇ ਕੀਤੀ, ਜਿਸ ਵਿੱਚ ਕਰੀਬ 150 ਪੁਲਿਸ ਕਰਮਚਾਰੀ ਸ਼ਾਮਲ ਸਨ। ਪੁਲਿਸ ਨੇ ਸਵੇਰੇ ਸਵੇਰੇ, ਜਦ ਲੋਕ ਅਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Against Drugs : ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਤਹਿਤ ਅੱਜ ਸਵੇਰੇ ਮੋਗਾ ਪੁਲਿਸ ਵੱਲੋਂ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਦੇ ਪੈਂਦੇ ਕਈ ਪਿੰਡਾਂ ਵਿੱਚ ਵੱਡਾ ਕਾਸੋ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੀ ਅਗਵਾਈ ਡੀ.ਐਸ.ਪੀ. ਅਨਵਰ ਅਲੀ ਨੇ ਕੀਤੀ, ਜਿਸ ਵਿੱਚ ਕਰੀਬ 150 ਪੁਲਿਸ ਕਰਮਚਾਰੀ ਸ਼ਾਮਲ ਸਨ।

ਪੁਲਿਸ ਨੇ ਸਵੇਰੇ ਸਵੇਰੇ, ਜਦ ਲੋਕ ਅਜੇ ਘਰਾਂ ਵਿੱਚ ਸੁੱਤੇ ਹੋਏ ਸਨ, ਤਦ ਨਸ਼ਾ ਤਸਕਰੀ ‘ਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲੈਣੀ ਸ਼ੁਰੂ ਕੀਤੀ। ਇਹ ਕਦਮ ਨਸ਼ਾ ਵਿਰੁੱਧ ਜਾਰੀ ਸਰਕਾਰੀ ਨੀਤੀ ਦੇ ਤਹਿਤ ਚੁੱਕਿਆ ਗਿਆ।

 ਅਧਿਕਾਰਿਕ ਬਿਆਨ

ਡੀ.ਐਸ.ਪੀ. ਅਨਵਰ ਅਲੀ ਨੇ ਦੱਸਿਆ ਕਿ ਇਹ ਓਪਰੇਸ਼ਨ ਐਸ.ਐਸ.ਪੀ. ਮੋਗਾ ਅਜੈ ਗਾਂਧੀ ਦੇ ਨਿਰਦੇਸ਼ਾਂ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ:

“ਕਾਸੋ ਓਪਰੇਸ਼ਨ ਹੇਠ ਪਿੰਡ-ਪਿੰਡ ‘ਚ ਨਸ਼ਾ ਤਸਕਰਾਂ ਦੇ ਠਿਕਾਣਿਆਂ ਦੀ ਤਲਾਸ਼ੀ ਲੈ ਕੇ ਨਸ਼ਾ ਅਤੇ ਹੋਰ ਗੈਰਕਾਨੂੰਨੀ ਸਮਾਨ ਦੀ ਬਰਾਮਦਗੀ ਲਈ ਯਤਨ ਕੀਤਾ ਜਾ ਰਿਹਾ ਹੈ। ਜਿਸ ਵੀ ਤਰ੍ਹਾਂ ਦੀ ਰਿਕਵਰੀ ਹੋਵੇਗੀ, ਉਸ ਦੀ ਜਾਣਕਾਰੀ ਓਪਰੇਸ਼ਨ ਮਗਰੋਂ ਸਾਂਝੀ ਕੀਤੀ ਜਾਵੇਗੀ।”

ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਗਿਆ ਹੈ। ਨਸ਼ਾ ਵੇਚਣ ਨਾਲ ਬਣੀ ਸੰਪਤੀ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਕਾਸਕੋ ਓਪਰੇਸ਼ਨ ਦਾ ਉਦੇਸ਼ ਨਸ਼ਾ ਚੱਕਰ ਨੂੰ ਜੜ ਤੋਂ ਖ਼ਤਮ ਕਰਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News