Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਪੁੱਜੇ, ਸੰਤ ਸੀਚੇਵਾਲ ਨੇ ਹਾਲਾਤ ਬਾਰੇ ਕਰਵਾਇਆ ਜਾਣੂ

ਸੁਲਤਾਨਪੁਰ ਲੋਧੀ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਵਿਚ ਘਿਰੇ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਪਹੁੰਚ ਚੁੱਕੇ ਹਨ।ਇਸ ਮੌਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਉਨ੍ਹਾਂ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਪੁੱਜੇ, ਸੰਤ ਸੀਚੇਵਾਲ ਨੇ ਹਾਲਾਤ ਬਾਰੇ ਕਰਵਾਇਆ ਜਾਣੂ

ਸੁਲਤਾਨਪੁਰ ਲੋਧੀ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਵਿਚ ਘਿਰੇ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਪਹੁੰਚ ਚੁੱਕੇ ਹਨ।
ਇਸ ਮੌਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਉਨ੍ਹਾਂ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹਨ।

Read Latest News and Breaking News at Daily Post TV, Browse for more News

Ad
Ad

Punjab District News