ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਪਹੁੰਚੇ ਸੁਖਬੀਰ ਸਿੰਘ ਬਾਦਲ, ਹੜ੍ਹਾਂ ਦੇ ਹਾਲਾਤਾਂ ‘ਤੇ ਘੇਰੀ ਪੰਜਾਬ ਸਰਕਾਰ ਪੀੜਿਤ ਲੋਕਾਂ ਦਾ ਜਾਣਿਆ ਹਾਲ

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਆਲੇ ਦੁਆਲੇ ਕੰਕਰੀਟ ਦੇ ਡੰਗੇ ਲਗਾਉਣ ਦੀ ਸੇਵਾ ਹੋਈ ਸ਼ੁਰੂ- ਹਰਜੋਤ ਸਿੰਘ ਬੈਂਸ
Punjab News: ਬਰਸਾਤਾਂ ਦੇ ਮੌਸਮ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਅਤੇ ਪਹਾੜਾਂ ਤੋ ਵੱਧ ਮਾਤਰਾ ਵਿਚ ਪਾਣੀ ਆਉਣ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਬਹੁਤ ਸਾਰੇ ਇਲਾਕੇ ਹੜ੍ਹਾਂ ਦੇ ਪ੍ਰਭਾਵ ਵਿਚ ਆਏ ਹਨ। ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਕੀਰਤਪੁਰ ਸਾਹਿਬ ਦੀ ਇਮਾਰਤ ਨੂੰ ਵੀ ਢਾਹ ਲੱਗੀ ਹੈ...