Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

Jalandhar: ਰਾਹੁਲ ਸੂਦ ‘ਤੇ ਗੋਲੀ ਚਲਾਉਣ ਵਾਲਾ ਇਕ ਅਰੋਪੀ ਕਾਬੂ, ਪੁਲਿਸ ਕਮਿਸ਼ਨਰ ਨੇ ਕੀਤੀ ਪੁਸ਼ਟੀ

Jalandhar News: ਜਾਲੰਧਰ ਦੇ ਅਬਰਨ ਐਸਟੇਟ ‘ਚ ਹੋਏ ਡਾ. ਰਾਹੁਲ ਸੂਦ ਉੱਤੇ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਸ਼ੱਕੀ ਸ਼ਖ਼ਸਾਂ ਵਿੱਚੋਂ ਇੱਕ ਨੂੰ ਉੱਤਰ ਪ੍ਰਦੇਸ਼ ਦੇ ਅਯੋਧਿਆ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਗਿਰਫਤਾਰੀ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪਰੀਤ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਕੀਤੀ। ਅਰੋਪੀ ਦੀ ਪਛਾਣ ਅਤੇ ਪੁਲਿਸ ਦੀ ਕਾਰਵਾਈ ਧਨਪਰੀਤ ਕੌਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Jalandhar News: ਜਾਲੰਧਰ ਦੇ ਅਬਰਨ ਐਸਟੇਟ ‘ਚ ਹੋਏ ਡਾ. ਰਾਹੁਲ ਸੂਦ ਉੱਤੇ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਸ਼ੱਕੀ ਸ਼ਖ਼ਸਾਂ ਵਿੱਚੋਂ ਇੱਕ ਨੂੰ ਉੱਤਰ ਪ੍ਰਦੇਸ਼ ਦੇ ਅਯੋਧਿਆ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਗਿਰਫਤਾਰੀ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪਰੀਤ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਕੀਤੀ।

ਅਰੋਪੀ ਦੀ ਪਛਾਣ ਅਤੇ ਪੁਲਿਸ ਦੀ ਕਾਰਵਾਈ

ਧਨਪਰੀਤ ਕੌਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅਰੋਪੀ ਦੀ ਪਛਾਣ ਸਤਿਆ ਨਾਰਾਇਣ ਵਜੋਂ ਹੋਈ ਹੈ, ਜੋ ਕਿ ਜਾਲੰਧਰ ਦੇ ਇੰਡਸਟਰੀਏਲ ਏਰੀਆ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਮੁਤਾਬਕ, ਅਰੋਪੀ ਤੋਂ ਸਖ਼ਤ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਾਲਾਂਕਿ ਇਸ ਗੋਲੀਬਾਰੀ ਦੇ ਪਿੱਛੇ ਦੀ ਅਸਲ ਵਜ੍ਹਾ ਹਾਲੇ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਮੰਨਦੀ ਹੈ ਕਿ ਬਾਕੀ ਦੋ ਅਰੋਪੀਆਂ ਦੀ ਗਿਰਫਤਾਰੀ ਤੋਂ ਬਾਅਦ ਮਾਮਲੇ ਦੀ ਪੂਰੀ ਗਾਂਠ ਖੁਲ ਸਕਦੀ ਹੈ। ਪੁਲਿਸ ਦੇ ਅਨੁਸਾਰ ਇਹ ਮਾਮਲਾ ਕਿਡਨੈਪਿੰਗ ਜਾਂ ਲੂਟਪਾਟ ਨਾਲ ਸੰਬੰਧਤ ਹੋ ਸਕਦਾ ਹੈ।

ਸੀਸੀਟੀਵੀ ਅਤੇ ਡਾਕਟਰ ਦੇ ਬਿਆਨਾਂ ‘ਤੇ ਕਾਰਵਾਈ

ਡਾ. ਰਾਹੁਲ ਸੂਦ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਘਟਨਾ ਸਥਲ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਤੋਂ ਬਾਅਦ, ਪੁਲਿਸ ਦੀ ਵਿਸ਼ੇਸ਼ ਟੀਮ ਨੇ ਅਯੋਧਿਆ ‘ਚ ਛਾਪੇਮਾਰੀ ਕਰਕੇ ਅਰੋਪੀ ਨੂੰ ਕਾਬੂ ਕੀਤਾ। ਅਜਿਹਾ ਕੋਈ ਪੁਰਾਣਾ ਕਰਿਮਨਲ ਰਿਕਾਰਡ ਅਰੋਪੀ ਦਾ ਸਾਹਮਣੇ ਨਹੀਂ ਆਇਆ।

ਦੋ ਅਰੋਪੀ ਹਜੇ ਵੀ ਫਰਾਰ

ਇਸ ਮਾਮਲੇ ਦੇ ਦੋ ਹੋਰ ਅਰੋਪੀ ਹਜੇ ਵੀ ਫਰਾਰ ਹਨ। ਉਨ੍ਹਾਂ ਦੀ ਗਿਰਫਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News