Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

Punjab: ਲੋਹੀਆਂ ਦੇ ਨੌਜਵਾਨ ਵੱਲੋਂ ਚਿੱਟੀ ਵੇਂਈ ’ਤੇ ਬਣੇ ਪੁੱਲ ਤੋਂ ਛਾਲ

ਦੁਬਈ ਤੋਂ ਹਾਲ ਹੀ ਵਿੱਚ ਵਾਪਸ ਆਇਆ ਨੌਜਵਾਨ ਕਰਜ਼ਿਆਂ ਕਾਰਨ ਸੀ ਪਰੇਸ਼ਾਨ, NDRF ਟੀਮ ਵੱਲੋਂ ਭਾਲ ਜਾਰੀ Punjab News: ਜਲੰਧਰ ਦੇ ਲੋਹੀਆਂ ਖਾਸ ਨੇੜੇ ਪਿੰਡ ਨਵਾਂ ਪਿੰਡ ਖਾਲੇਵਾਲ ਵਿੱਚੋਂ ਲੰਘਦੀ ਚਿੱਟੀ ਵੇਣੀ ਉੱਤੇ ਬਣੇ ਪੁਲ ਤੋਂ ਗੁਰਪ੍ਰੀਤ ਸਿੰਘ (ਉਮਰ 30) ਨਾਮ ਦੇ ਨੌਜਵਾਨ ਨੇ ਪਾਣੀ ਵਿੱਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਐਨਡੀਆਰਐਫ ਦੀ ਟੀਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਦੁਬਈ ਤੋਂ ਹਾਲ ਹੀ ਵਿੱਚ ਵਾਪਸ ਆਇਆ ਨੌਜਵਾਨ ਕਰਜ਼ਿਆਂ ਕਾਰਨ ਸੀ ਪਰੇਸ਼ਾਨ, NDRF ਟੀਮ ਵੱਲੋਂ ਭਾਲ ਜਾਰੀ

Punjab News: ਜਲੰਧਰ ਦੇ ਲੋਹੀਆਂ ਖਾਸ ਨੇੜੇ ਪਿੰਡ ਨਵਾਂ ਪਿੰਡ ਖਾਲੇਵਾਲ ਵਿੱਚੋਂ ਲੰਘਦੀ ਚਿੱਟੀ ਵੇਣੀ ਉੱਤੇ ਬਣੇ ਪੁਲ ਤੋਂ ਗੁਰਪ੍ਰੀਤ ਸਿੰਘ (ਉਮਰ 30) ਨਾਮ ਦੇ ਨੌਜਵਾਨ ਨੇ ਪਾਣੀ ਵਿੱਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਐਨਡੀਆਰਐਫ ਦੀ ਟੀਮ ਅਤੇ ਗੋਤਾਖੋਰਾਂ ਵੱਲੋਂ ਲਗਾਤਾਰ ਭਾਲ ਜਾਰੀ ਹੈ, ਪਰ ਅਜੇ ਤੱਕ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

 ਨੌਜਵਾਨ ਦੀ ਪਛਾਣ ਅਤੇ ਪਰਿਵਾਰਕ ਹਾਲਾਤ

  • ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ, ਨਿਵਾਸੀ ਸਿੱਧੂਪੁਰ ਰੋਡ, ਲੋਹੀਆਂ ਖ਼ਾਸ ਵਜੋਂ ਹੋਈ ਹੈ।
  • ਉਹ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਢਾਈ ਸਾਲਾ ਧੀ ਦੇ ਨਾਲ ਇੱਕ ਕਲੋਨੀ ਵਿੱਚ ਰਹਿੰਦਾ ਸੀ।
  • ਪਰਿਵਾਰਕ ਮੈਂਬਰਾਂ ਅਨੁਸਾਰ, ਉਹ 10-15 ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਕਰਜ਼ੇ ਦੀ ਚਿੰਤਾ ਕਰਦਾ ਸੀ।

 ਸਥਾਨਕ ਪ੍ਰਸ਼ਾਸਨ ਦੀ ਪ੍ਰਤੀਕਿਰਿਆ

ਮੌਕੇ ਤੇ ਪਹੁੰਚੇ ਡੀ.ਐੱਸ.ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ ਅਤੇ ਥਾਣਾ ਮੁਖੀ ਗੁਰਸ਼ਰਨ ਸਿੰਘ ਨੇ ਮੀਡੀਆ ਨੂੰ ਦੱਸਿਆ: “ਗੁਰਪ੍ਰੀਤ ਨੇ ਆਪਣੀ ਮੋਟਰਸਾਈਕਲ ਪੁੱਲ ’ਤੇ ਛੱਡ ਕੇ ਛਾਲ ਮਾਰੀ। ਸਵੇਰੇ ਤੋਂ NDRF ਅਤੇ ਗੋਤਾਖੋਰ ਟੀਮ ਵੱਲੋਂ ਭਾਲ ਚੱਲ ਰਹੀ ਹੈ, ਪਰ ਪਾਣੀ ਦਾ ਵਹਾਅ ਕਾਫੀ ਤੇਜ਼ ਹੈ ਜਿਸ ਕਰਕੇ ਸਫਲਤਾ ਨਹੀਂ ਮਿਲੀ।”

Read Latest News and Breaking News at Daily Post TV, Browse for more News

Ad
Ad

Punjab District News