ਬੈਂਸ ਭਰਾਵਾਂ ਵਿਚਾਲੇ ਚੱਲੀਆਂ ਗੋਲੀਆਂ, ਘਰੇਲੂ ਵਿਵਾਦ ਦਾ ਮਾਮਲਾ…
ਲੁਧਿਆਣਾ ਦੇ ਸਾਬਕਾ ਵਿਧਾਇਕ ਦੀ ਡਿਫੈਂਡਰ ਉਤੇ ਗੋਲੀਆਂ ਚੱਲਣ ਦੀ ਖਬਰ ਆ ਰਹੀ ਹੈ। ਘਰੇਲੂ ਵਿਵਾਦ ਦੇ ਚਲਦਿਆਂ ਇਹ ਫਾਇਰਿੰਗ ਕੀਤੀ ਗਈ ਦੱਸੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬੈਂਸ ਬ੍ਰਦਰ ਵਿਚਾਲੇ ਗੋਲੀਆਂ ਚੱਲੀਆਂ ਹਨ। ਪਰਮਜੀਤ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਪਰਮਜੀਤ ਬੈਂਸ […]
By :
Amritpal Singh
Updated On: 13 Sep 2025 16:01:PM
ਸੰਕੇਤਕ ਤਸਵੀਰ
ਲੁਧਿਆਣਾ ਦੇ ਸਾਬਕਾ ਵਿਧਾਇਕ ਦੀ ਡਿਫੈਂਡਰ ਉਤੇ ਗੋਲੀਆਂ ਚੱਲਣ ਦੀ ਖਬਰ ਆ ਰਹੀ ਹੈ। ਘਰੇਲੂ ਵਿਵਾਦ ਦੇ ਚਲਦਿਆਂ ਇਹ ਫਾਇਰਿੰਗ ਕੀਤੀ ਗਈ ਦੱਸੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬੈਂਸ ਬ੍ਰਦਰ ਵਿਚਾਲੇ ਗੋਲੀਆਂ ਚੱਲੀਆਂ ਹਨ। ਪਰਮਜੀਤ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਪਰਮਜੀਤ ਬੈਂਸ ਦੇ ਬੇਟੇ ਜਗਜੋਤ ਨੇ ਸਿਮਰਜੀਤ ਸਿੰਘ ਬੈਂਸ ਉਤੇ ਗੋਲੀਆਂ ਚਲਾਈਆਂ ਹਨ। ਹਾਲਾਂਕਿ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ।