ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ ਕਰੋੜਾਂ ਦੀ ਠੱਗੀ, 2 ਮੁਲਜ਼ਮ ਗ੍ਰਿਫ਼ਤਾਰ

Singer Sippy Gill’s father cheated of crores ;- ਪੰਜਾਬੀ ਗਾਇਕ ਸਿੱਪੀ ਗਿੱਲ ਦੇ ਪਿਤਾ ਜੋਗਿੰਦਰ ਸਿੰਘ ਨਾਲ 1.3 ਕਰੋੜ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਖੇਤੀਬਾੜੀ ਸੰਦ, ਟਰੈਕਟਰ, ਟਰੱਕ ਅਤੇ ਪਰਾਲੀ ਗੱਠਾ ਬਣਾਉਣ ਵਾਲੀਆਂ ਮਸ਼ੀਨਾਂ ਸਸਤੇ ਦਾਮਾਂ ‘ਤੇ ਲੈ ਕੇ ਦੇਣ ਦਾ ਝਾਂਸਾ ਦੱਸ ਕੇ ਇਹ ਰਕਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ ਕਰੋੜਾਂ ਦੀ ਠੱਗੀ, 2 ਮੁਲਜ਼ਮ ਗ੍ਰਿਫ਼ਤਾਰ

Singer Sippy Gill’s father cheated of crores ;- ਪੰਜਾਬੀ ਗਾਇਕ ਸਿੱਪੀ ਗਿੱਲ ਦੇ ਪਿਤਾ ਜੋਗਿੰਦਰ ਸਿੰਘ ਨਾਲ 1.3 ਕਰੋੜ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਖੇਤੀਬਾੜੀ ਸੰਦ, ਟਰੈਕਟਰ, ਟਰੱਕ ਅਤੇ ਪਰਾਲੀ ਗੱਠਾ ਬਣਾਉਣ ਵਾਲੀਆਂ ਮਸ਼ੀਨਾਂ ਸਸਤੇ ਦਾਮਾਂ ‘ਤੇ ਲੈ ਕੇ ਦੇਣ ਦਾ ਝਾਂਸਾ ਦੱਸ ਕੇ ਇਹ ਰਕਮ ਹਥਿਆ ਲਈ।

ਧਰਮਕੋਟ ਦੇ ਡੀਐੱਸਪੀ ਰਮਨਦੀਪ ਸਿੰਘ ਅਨੁਸਾਰ, ਇਹ ਠੱਗੀ ਜਸਜੀਤ ਸਿੰਘ ਉਰਫ਼ ਪ੍ਰੈਟੀ ਵਲੋਂ ਕੀਤੀ ਗਈ। ਉਸਦੇ ਨਾਲ ਸਰਬਜੀਤ ਸਿੰਘ, ਜਗਜੀਤ ਕੌਰ ਅਤੇ ਸੰਦੀਪ ਕੌਰ ਵੀ ਸ਼ਾਮਲ ਸਨ।ਇਨ੍ਹਾਂ ਜੋਗਿੰਦਰ ਸਿੰਘ ਪਾਸੋਂ 1.3 ਕਰੋੜ ਰੁਪਏ ਲੈ ਲਏ, ਪਰ ਜਦ ਉਹਨਾਂ ਨੂੰ ਲੰਮੇ ਸਮੇਂ ਤੱਕ ਕੋਈ ਸਮਾਨ ਨਹੀਂ ਮਿਲਿਆ ਤਾਂ ਉਨ੍ਹਾਂ ਨੂੰ ਠੱਗੀ ਦਾ ਅਹਿਸਾਸ ਹੋਇਆ।

ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸ਼ਿਕਾਇਤ ਮਲਣ ‘ਤੇ ਸੀਆਈਏ ਸਟਾਫ਼ ਮੁਖੀ ਦਲਜੀਤ ਸਿੰਘ ਬਰਾੜ ਦੀ ਅਗਵਾਈ ‘ਚ ਜਾਂਚ ਸ਼ੁਰੂ ਹੋਈ। ਇਸ ਮਾਮਲੇ ਵਿੱਚ ਪੁਲਿਸ ਨੇ ਜਸਜੀਤ ਸਿੰਘ ‘ਪ੍ਰੈਟੀ’ ਅਤੇ ਜਗਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

ਪੁਲਿਸ ਮੁਲਜ਼ਮਾਂ ਤੋਂ ਪੂਰੀ ਠੱਗੀ ਦੀ ਰਕਮ ਵਾਪਸ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ‘ਚ ਹੋਰ ਅਪਡੇਟ ਲਈ ਜੁੜੇ ਰਹੋ!

Read Latest News and Breaking News at Daily Post TV, Browse for more News

Ad
Ad

Punjab District News