Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ 10 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

Sidhu Moosewala Murder Case; ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ। ਦੱਸਣਯੋਗ ਹੈ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ 10 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

Sidhu Moosewala Murder Case; ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News