Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਰਾਜਵੀਰ ਜਵੰਦਾ ਦੀ ਸਿਹਤ ਬਾਰੇ ਫੋਰਟੀਸ ਹਸਪਤਾਲ ਵਲੋਂ ਅੱਜ ਦਾ ਵੱਡਾ ਅਪਡੇਟ

Rajvir Jawanda health Update; ਫੋਰਟਿਸ ਹਸਪਤਾਲ ਵਲੋਂ ਅੱਜ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਜਾਰੀ ਕੀਤੀ ਗਈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲੇ ਵੀ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਵੈਂਟੀਲੇਟਰ ਸਪੋਰਟ ’ਤੇ ਹਨ। ਉਹਨਾਂ ਦੀ ਸਿਹਤ ’ਤੇ ਨਿਊਰੋਸਰਜਰੀ ਅਤੇ ਕਰਿਟੀਕਲ ਕੇਅਰ ਦੇ ਮਾਹਰਾਂ ਨੇ ਨਜ਼ਰ ਰੱਖੀ ਹੈ। ਹਸਪਤਾਲ ਵਲੋਂ ਦੱਸਿਆ ਗਿਆ ਕਿ ਰਾਜਵੀਰ ਦੀ ਸਥਿਤੀ ਹਾਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਵੀਰ ਜਵੰਦਾ ਦੀ ਸਿਹਤ ਬਾਰੇ ਫੋਰਟੀਸ ਹਸਪਤਾਲ ਵਲੋਂ ਅੱਜ ਦਾ ਵੱਡਾ ਅਪਡੇਟ

Rajvir Jawanda health Update; ਫੋਰਟਿਸ ਹਸਪਤਾਲ ਵਲੋਂ ਅੱਜ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਜਾਰੀ ਕੀਤੀ ਗਈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲੇ ਵੀ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਵੈਂਟੀਲੇਟਰ ਸਪੋਰਟ ’ਤੇ ਹਨ। ਉਹਨਾਂ ਦੀ ਸਿਹਤ ’ਤੇ ਨਿਊਰੋਸਰਜਰੀ ਅਤੇ ਕਰਿਟੀਕਲ ਕੇਅਰ ਦੇ ਮਾਹਰਾਂ ਨੇ ਨਜ਼ਰ ਰੱਖੀ ਹੈ। ਹਸਪਤਾਲ ਵਲੋਂ ਦੱਸਿਆ ਗਿਆ ਕਿ ਰਾਜਵੀਰ ਦੀ ਸਥਿਤੀ ਹਾਲੇ ਗੰਭੀਰ ਹੈ ਅਤੇ ਉਹਨਾਂ ਦੀ ਦੇਖਭਾਲ ਲਗਾਤਾਰ ਜਾਰੀ ਹੈ।

ਪਰਿਵਾਰ ਅਤੇ ਪ੍ਰਸ਼ਾਸਨ ਨੂੰ ਹਰੇਕ ਤਾਜ਼ਾ ਅਪਡੇਟ ਦਿੱਤਾ ਜਾ ਰਿਹਾ ਹੈ। ਉਹ ਟੀਮ ਦੀ ਨਿਗਰਾਨੀ ਹੇਠ ਦਵਾਈ ਅਤੇ ਥੈਰੇਪੀ ਜਾਰੀ ਰੱਖਣਗੇ। ਹਸਪਤਾਲ ਵਲੋਂ ਇਹ ਵੀ ਕਿਹਾ ਗਿਆ ਕਿ ਮੀਡੀਆ ਅਤੇ ਪਰਿਵਾਰ ਨੂੰ ਹਰ ਨਵੇਂ ਅਪਡੇਟ ਦੀ ਸੂਚਨਾ ਦਿੱਤੀ ਜਾਵੇਗੀ।

ਫੈਨਜ਼ ਅਤੇ ਕਲਾਕਾਰਾ ਰਾਜਵੀਰ ਜਵੰਦਾ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੱਦੀ ਵਿੱਚ ਦੋ ਦਿਨ ਪਹਿਲਾਂ ਵਾਪਰੇ ਹਾਦਸੇ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅਗਲੇ ਕੁਝ ਦਿਨ ਬਹੁਤ ਮਹੱਤਵਪੂਰਨ ਹੋਣਗੇ। ਇਸ ਕਾਰਨ ਉਹਨਾਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News