Banner
Banner

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ

ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।ਦੱਸ ਦੇਈਏ ਕਿ ਅਨਿਲ ਜੋਸ਼ੀ 2021 ਵਿਚ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ। ਬੀਤੇ ਦਿਨ ਉਨ੍ਹਾਂ ਨੇ […]
Amritpal Singh
By : Updated On: 01 Oct 2025 14:35:PM
ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ

ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਦੱਸ ਦੇਈਏ ਕਿ ਅਨਿਲ ਜੋਸ਼ੀ 2021 ਵਿਚ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ।

ਬੀਤੇ ਦਿਨ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਵੀ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਅਨਿਲ ਜੋਸ਼ੀ ਅਕਾਲੀ ਭਾਜਪਾ ਸਰਕਾਰ ਸਮੇਂ ਮੰਤਰੀ ਵੀ ਰਹਿ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad