Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕਿਸਾਨ ਆਗੂ ਰਾਜੇਵਾਲ ਦੇ ਘਰ ਪਹੁੰਚੇ ਸੁਖਬੀਰ ਬਾਦਲ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਅੱਜ ਅਚਾਨਕ ਸਮਰਾਲਾ ਵਿਖੇ ਬਲਬੀਰ ਸਿੰਘ ਰਾਜੇਵਾਲ ਦੇ ਘਰ ਪਹੁੰਚੇ। ਇੱਥ ਉਨ੍ਹਾਂ ਨੇ ਕਿਸਾਨ ਆਗੂ ਨਾਲ ਬੰਦ ਕਮਰੇ ‘ਚ ਮੀਟਿੰਗ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। ਇਸ ਮੁਲਾਕਾਤ ਦੇ ਪਿੱਛੇ ਕੋਈ ਸਿਆਸੀ ਕਾਰਨ ਸੀ ਜਾਂ ਫਿਰ ਸੁਖਬੀਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਿਸਾਨ ਆਗੂ ਰਾਜੇਵਾਲ ਦੇ ਘਰ ਪਹੁੰਚੇ ਸੁਖਬੀਰ ਬਾਦਲ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਅੱਜ ਅਚਾਨਕ ਸਮਰਾਲਾ ਵਿਖੇ ਬਲਬੀਰ ਸਿੰਘ ਰਾਜੇਵਾਲ ਦੇ ਘਰ ਪਹੁੰਚੇ। ਇੱਥ ਉਨ੍ਹਾਂ ਨੇ ਕਿਸਾਨ ਆਗੂ ਨਾਲ ਬੰਦ ਕਮਰੇ ‘ਚ ਮੀਟਿੰਗ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। ਇਸ ਮੁਲਾਕਾਤ ਦੇ ਪਿੱਛੇ ਕੋਈ ਸਿਆਸੀ ਕਾਰਨ ਸੀ ਜਾਂ ਫਿਰ ਸੁਖਬੀਰ ਬਾਦਲ ਕਿਸਾਨ ਆਗੂ ਨਾਲ ਆਮ ਗੱਲਬਾਤ ਕਰਨ ਲਈ ਪਹੁੰਚੇ, ਇਹ ਕਹਿਣਾ ਮੁਸ਼ਕਿਲ ਹੈ।

ਖੇਤੀਬਾੜੀ ਦੇ ਗਿਆਨ ਦਾ ਖਜ਼ਾਨਾ ਹਨ ਰਾਜੇਵਾਲ- ਸੁਖਬੀਰ ਬਾਦਲ
ਹਾਲਾਂਕਿ, ਮੀਟਿੰਗ ਤੋਂ ਬਾਅਦ ਗੱਲ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਦਾ ਹਾਲ ਜਾਨਣ ਲਈ ਆਏ ਸਨ। ਰਾਜੇਵਾਲ ਦੇ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਕਰੀਬੀ ਸਬੰਧ ਸਨ। ਜਦੋਂ ਵੀ ਖੇਤੀਬਾੜੀ ਜਾਂ ਪੰਜਾਬ ਨੂੰ ਲੈ ਕੇ ਕੋਈ ਰਾਏ ਲੈਣੀ ਹੁੰਦੀ ਸੀ ਤਾਂ ਪਿਤਾ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨਾਲ ਗੱਲ ਕਰਨ ਲਈ ਆਉਂਦੇ ਸਨ।

ਕੋਈ ਸਿਆਸੀ ਚਰਚਾ ਨਹੀਂ ਹੋਈ- ਸੁਖਬੀਰ
ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਵੀ ਖੇਤੀਬਾੜੀ ਨੂੰ ਲੈ ਕੇ ਚਰਚਾ ਕੀਤੀ ਕਿ ਕਿਵੇਂ ਖੇਤੀਬਾੜੀ ਨੂੰ ਮੁਨਾਫ਼ੇ ਦਾ ਕਾਰੋਬਾਰ ਬਣਾਇਆ ਜਾ ਸਕੇ ਤੇ ਕਿਵੇਂ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਖੇਤੀਬਾੜੀ ਦੇ ਗਿਆਨ ਦੇ ਖਜ਼ਾਨਾ ਹਨ, ਇਨ੍ਹਾਂ ਨਾਲ ਕੋਈ ਸਿਆਸੀ ਚਰਚ ਨਹੀਂ ਹੋਈ।

ਰਾਜੇਵਾਲ ਨੇ ਕੀ ਕਿਹਾ?
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਇੱਕ ਨਿਜੀ ਮੁਲਾਕਾਤ ਸੀ। ਮੈਨੂੰ ਸਵੇਰੇ ਪਤਾ ਚਲਿਆ ਕਿ ਸੁਖਬੀਰ ਬਾਦਲ ਮੇਰੇ ਨਾਲ ਮਿਲਣਾ ਚਾਹੁੰਦੇ ਹਨ। ਮੀਟਿੰਗ ਦੌਰਾਨ ਉਨ੍ਹਾਂ ਨੇ ਕੋਈ ਸਿਆਸੀ ਗੱਲ ਨਹੀਂ ਕੀਤੀ। ਇਸ ਦੌਰਾਨ ਮੈਂ ਖੇਤਰੀ ਪਾਰਟੀ ਅਕਾਲੀ ਦਲ ਦੇ ਟੁੱਟਣ ਤੇ ਅਲੱਗ ਅਕਾਲੀ ਦਲ ਬਣਨ ‘ਤੇ ਆਪਣੀ ਰਾਏ ਜ਼ਰੂਰ ਦਿੱਤੀ ਕਿ ਕਿਸੇ ਤਰ੍ਹਾਂ ਦੋਹਾਂ ਪਾਰਟੀਆਂ ਨੂੰ ਇੱਕਜੁਟ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News