ਤਰਨਤਾਰਨ ਜ਼ਿਮਨੀ ਚੋਣ: ‘ਆਪ’ ਨੇ ਹਰਮੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ
Punjab News: ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਸੀਐਮ ਭਗਵੰਤ ਮਾਨ ਨੇ ਪੰਜਵੜ, ਤਰਨਤਾਰਨ ਵਿੱਚ ਇੱਕ ਉਦਘਾਟਨ ਸਮਾਰੋਹ ਦੌਰਾਨ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ।
By :
Amritpal Singh
Updated On: 03 Oct 2025 15:10:PM