Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗੁਰਦਾਸ ਮਾਨ, ਰਾਜਵੀਰ ਜਵੰਦਾ ਦੀ ਚੰਗੀ ਸਿਹਤ ਲਈ ਕੀਤੀ ਅਰਦਾਸ

Gurdas Maan paid obeisance at Sri Darbar Sahib; ਪੰਜਾਬੀ ਪ੍ਰਸਿੱਧ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਰਾਜਵੀਰ ਜਵੰਦਾ ਦੀ ਚੰਗੀ ਸਿਹਤ ਲਈ ਉਸਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ। ਦੱਸਣਾ ਜਰੂਰੀ ਹੋਵੇਗਾ ਕਿ 27 ਸਤੰਬਰ ਨੂੰ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਨੂੰ ਜਾਂਦਿਆਂ ਮੋਟਰਸਾਈਕਲ ਅੱਗੇ ਪਸ਼ੂ ਆ ਜਾਣ ਕਾਰਨ […]
Jaspreet Singh
By : Updated On: 05 Oct 2025 14:29:PM

Gurdas Maan paid obeisance at Sri Darbar Sahib; ਪੰਜਾਬੀ ਪ੍ਰਸਿੱਧ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਉਹਨਾਂ ਰਾਜਵੀਰ ਜਵੰਦਾ ਦੀ ਚੰਗੀ ਸਿਹਤ ਲਈ ਉਸਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ।

ਦੱਸਣਾ ਜਰੂਰੀ ਹੋਵੇਗਾ ਕਿ 27 ਸਤੰਬਰ ਨੂੰ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਨੂੰ ਜਾਂਦਿਆਂ ਮੋਟਰਸਾਈਕਲ ਅੱਗੇ ਪਸ਼ੂ ਆ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ ਸਨ। ਉਹ ਉਸੇ ਦਿਨ ਤੋਂ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਜਿੱਥੇ ਡਾਕਟਰਾਂ ਦੀਆਂ ਉੱਚ ਪੱਧਰੀ ਟੀਮਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

Ad
Ad

Punjab District News