Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਜੰਡਿਆਲਾ ਗੁਰੂ ਦੇ ਮੱਲੀਆਂ ਪਿੰਡ ‘ਚ ਇੱਕ ਵਾਰ ਫਿਰ ਫਾਇਰਿੰਗ, ਇੱਕ ਜ਼ਖਮੀ

Amritsar News: ਜ਼ਖਮੀ ਇਕ ਸਾਲ ਤੋਂ ਵਿਦੇਸ਼ ਵਿੱਚ ਰਹਿ ਰਿਹਾ ਸੀ। ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਜਿਸ ਦੀ ਖੱਬੀ ਲੱਤ ‘ਚ ਗੋਲੀ ਲੱਗੀ। Firing in Jandiala Guru: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਦੇ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚਲਣ ਦੀ ਵਾਰਦਾਤ ਵਾਪਰੀ। ਹਾਸਲ ਜਾਣਕਾਰੀ ਮੁਤਾਬਕ ਇਹ ਵਾਰਦਾਤ ਪੁਰਾਣੀ ਰੰਜਿਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੰਡਿਆਲਾ ਗੁਰੂ ਦੇ ਮੱਲੀਆਂ ਪਿੰਡ ‘ਚ ਇੱਕ ਵਾਰ ਫਿਰ ਫਾਇਰਿੰਗ, ਇੱਕ ਜ਼ਖਮੀ

Amritsar News: ਜ਼ਖਮੀ ਇਕ ਸਾਲ ਤੋਂ ਵਿਦੇਸ਼ ਵਿੱਚ ਰਹਿ ਰਿਹਾ ਸੀ। ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਜਿਸ ਦੀ ਖੱਬੀ ਲੱਤ ‘ਚ ਗੋਲੀ ਲੱਗੀ।

Firing in Jandiala Guru: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਦੇ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚਲਣ ਦੀ ਵਾਰਦਾਤ ਵਾਪਰੀ। ਹਾਸਲ ਜਾਣਕਾਰੀ ਮੁਤਾਬਕ ਇਹ ਵਾਰਦਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ। ਪੁਰਾਣਾ ਝਗੜਾ ਹੋਣ ਕਰਕੇ ਦੂਸਰੀ ਧਿਰ ਵੱਲੋਂ ਗੋਲੀ ਚਲਾਈ ਗਈ, ਜਿਸ ਕਰਕੇ ਖੱਬੇ ਪੈਰ ‘ਚ ਗੋਲੀ ਲੱਗਣ ਕਰਕੇ ਨੌਜਵਾਨ ਜ਼ਖਮੀ ਹੋਇਆ।

ਜ਼ਖਮੀ ਇਕ ਸਾਲ ਤੋਂ ਵਿਦੇਸ਼ ਵਿੱਚ ਰਹਿ ਰਿਹਾ ਸੀ। ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਜਿਸ ਦੀ ਖੱਬੀ ਲੱਤ ‘ਚ ਗੋਲੀ ਲੱਗੀ। ਮਲੀਆਂ ਪਿੰਡ ਦੇ ਹੀ ਰਹਿਣ ਵਾਲਾ ਨੌਜਵਾਨ ਸ਼ਮਸ਼ੇਰ ਸਿੰਘ ਜਿਸ ਨੇ ਦੋ ਗੋਲੀਆਂ ਚਲਾਈਆਂ। ਗੋਲੀ ਪੁਰਾਣੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗਈਆਂ ਸੀ। ਇਸ ਬਾਰੇ ਮੁਲਜ਼ਮ ਨੇ ਪਹਿਲਾਂ ਹੀ ਕਹੀ ਦਿੱਤਾ ਸੀ ਕਿ ਜਦੋਂ ਵੀ ਉਹ ਬਾਹਰ ਆਉਂਦਾ ਹੈ ਤਾਂ ਉਸ ਨੂੰ ਗੋਲੀ ਮਾਰਨੀ ਹੈ।

ਹਾਸਲ ਜਾਣਕਾਰੀ ਮੁਤਾਬਕ ਸ਼ਮਸ਼ੇਰ ਸਿੰਘ ਇੱਕ ਗੈਂਗਸਟਰ ਦੇ ਨਾਲ ਸੰਬੰਧਿਤ ਹੈ। ਜੰਡਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵੱਖ ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News